14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਬੀ.ਜੇ.ਪੀ. ਵਲੋਂ ਪਿੰਡ ਲੰਡੇ ਦੀ ਵਾਗਡੋਰ ਗੁਰਪ੍ਰੀਤ ਸਿੰਘ ਦੇ ਹੱਥ

Ad Position 21
No active advertisement
ਅਜੀਤ ਡੈਸਕ 21-12-2025
ਸਮਾਲਸਰ, 20 ਦਸੰਬਰ (ਗੁਰਜੰਟ ਕਲਸੀ ਲੰਡੇ)-ਨੇੜਲੇ ਪਿੰਡ ਲੰਡੇ ਵਿਚ ਭਾਰਤੀ ਜਨਤਾ ਪਾਰਟੀ ਵਲੋਂ ਪਿੰਡ ਦੀ ਵਾਗਡੋਰ ਗੁਰਪ੍ਰੀਤ ਸਿੰਘ ਦੇ ਹੱਥ ਸੌਂਪ ਦਿੱਤੀ ਗਈ ਹੈ | ਬੀ. ਜੇ. ਪੀ. ਦੇ ਸਮਾਲਸਰ ਦੇ ਸੀਨੀਅਰ ਨੇਤਾ ਹਰਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੂੰ ਸਿਰੋਪਾ ਦੇ ਕੇ ਪਿੰਡ ਦੀ ਕਮਾਨ ਉਨ੍ਹਾਂ ਦੇ ਹੱਥ ਸੌਂਪੀ ਗਈ ਹੈ | ਹਰਵਿੰਦਰ ਸਿੰਘ ਧਾਲੀਵਾਲ ਸਮਾਲਸਰ ਨੇ ਦੱਸਿਆ ਕਿ 2027 'ਚ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ 'ਚ ਨਿਰੋਲ ਭਾਜਪਾ ਦੀ ਸਰਕਾਰ ਬਣਾਈ ਜਾਵੇਗੀ | ਇਸ ਮੌਕੇ ਉਨ੍ਹਾਂ ਨਾਲ ਗੁਰੂ ਰਵਿਦਾਸ ਗੁਰਦੁਆਰਾ ਦੇ ਪ੍ਰਧਾਨ ਰਾਵਲ ਸਿੰਘ ਸਮਾਲਸਰ, ਪੰਚ ਹੰਸਾ ਸਿੰਘ ਸਮਾਲਸਰ, ਖਾਨ ਸਮਾਲਸਰ, ਗੁਰਪ੍ਰੀਤ ਸਿੰਘ, ਹਰਭੇਜ ਸਿੰਘ, ਸੁਖਚੈਨ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ, ਰਾਜਾ ਸਿੰਘ, ਦਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਗੁਰਜੀਤ ਸਿੰਘ, ਚਮਕੌਰ ਸਿੰਘ, ਸੰਦੀਪ ਸਿੰਘ, ਗੋਵਿੰਦ, ਮਨੀ, ਪ੍ਰਭਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰਾਮੂੰਵਾਲਾ ਨਵਾਂ ਜ਼ੋਨ ਤੋਂ ਆਪ ਦੇ ਹਰਦੀਪ ਸਿੰਘ ਬਲਾਕ ਸੰਮਤੀ ਚੋਣ ਜਿੱਤੇ ਅਗਲੀ ਖ਼ਬਰ ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ 9ਵੇਂ ਸਾਲਾਨਾ ਸਪੋਰਟਸ ਮੀਟ ਦੀ ਸ਼ਾਨਦਾਰ ਸ਼ੁਰੂਆਤ
Ad Position 24