14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਜੇ.ਐੱਮ.ਐੱਸ. ਇਮੀਗ੍ਰੇਸ਼ਨ ਨੇ ਲਗਵਾਇਆ ਕੈਨੇਡਾ ਸਟੱਡੀ ਵੀਜ਼ਾ

Ad Position 21
No active advertisement
ਅਜੀਤ ਡੈਸਕ 21-12-2025
ਬਾਘਾ ਪੁਰਾਣਾ, 20 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਸ਼ਹਿਰ ਦੇ ਬੱਸ ਅੱਡੇ ਦੇ ਪਿੱਛੇ ਨਹਿਰੂ ਮੰਡੀ 'ਚ ਸਥਿਤ ਮੰਨੀ ਪ੍ਰਮੰਨੀ ਸੰਸਥਾ ਜੇ.ਐੱਮ.ਐੱਸ. ਇਮੀਗ੍ਰੇਸ਼ਨ ਬਾਘਾ ਪੁਰਾਣਾ ਜੋ ਕਿ ਰੀਫਿਊਜ਼ਲ ਕੇਸਾਂ ਨੂੰ ਹੱਲ ਕਰਨ 'ਚ ਮਾਹਿਰ ਸੰਸਥਾ ਮੰਨੀ ਜਾਂਦੀ ਹੈ | ਕਾਮਯਾਬੀ ਦੀ ਇਸ ਲੜੀ ਨੂੰ ਜਾਰੀ ਰੱਖਦਿਆਂ ਸੰਸਥਾ ਵਲੋਂ ਜ਼ਸਨਪ੍ਰੀਤ ਕੌਰ ਵਾਸੀ ਰਾਜੇਆਣਾ ਦਾ ਇਕ ਸਾਲ ਦਾ ਗੈਪ ਅਤੇ ਇਕ ਰੀਫਿਊਜ਼ਲ ਹੋਣ ਉਪਰੰਤ ਬਹੁਤ ਹੀ ਘੱਟ ਸਮੇਂ 'ਚ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ ਗਿਆ ਅਤੇ ਉਨ੍ਹਾਂ ਨੇ ਆਪਣੀ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਜੇ.ਐੱਮ.ਐੱਸ. ਸੰਸਥਾ ਬਾਘਾ ਪੁਰਾਣਾ ਵਲੋਂ ਮਾਹਿਰਾਂ ਦੀ ਦੇਖ-ਰੇਖ ਹੇਠ ਪਹਿਲਾਂ ਹੀ ਵੀਜ਼ੇ ਲਈ ਸਾਰੇ ਦਸਤਾਵੇਜ਼ ਪੂਰੇ ਕੀਤੇ ਜਾਂਦੇ ਹਨ ਅਤੇ ਪਹਿਲੀ ਵਾਰ 'ਚ ਹੀ ਸੰਸਥਾ ਵਲੋਂ ਵੀਜ਼ਾ ਪ੍ਰਾਪਤ ਹੋ ਜਾਂਦਾ ਹੈ | ਇਸ ਮੌਕੇ ਸੰਸਥਾ ਦੇ ਡਾਇਰੈਕਟਰ ਹਰਲਾਲ ਸਿੰਘ ਮਾਨ ਨੇ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਓਪਨ, ਵਰਕ ਪਰਮਿਟ, ਸਟੱਡੀ ਵੀਜ਼ਾ ਬਹੁਤ ਹੀ ਘੱਟ ਸਮੇਂ ਵਿਚ ਲਗਵਾ ਕੇ ਦਿੱਤੇ ਜਾਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਮਾਹਲਾ ਕਲਾਂ ਦੇ ਨੌਜਵਾਨ ਦਾ ਮੋਟਰਸਾਈਕਲ ਚੋਰੀ ਅਗਲੀ ਖ਼ਬਰ ਜੇਤੂ ਉਮੀਦਵਾਰ ਅਮਰਦੀਪ ਸਿੰਘ ਮਨੀਲਾ ਵਲੋਂ ਵੋਟਰਾਂ ਦਾ ਧੰਨਵਾਦ
Ad Position 24