13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-12-2025

ਨਵੇਂ ਬਲਾਕ ਸੰਮਤੀ ਮੈਂਬਰਾਂ ਨੂੰ ਦਿੱਤੀ ਵਧਾਈ

Ad Position 21
No active advertisement
ਅਜੀਤ ਡੈਸਕ 21-12-2025
ਨੱਥੂਵਾਲਾ ਗਰਬੀ, 20 ਦਸੰਬਰ (ਨਵਦੀਪ ਸਿੰਘ)-ਕਾਂਗਰਸ ਪਾਰਟੀ ਵਲੋਂ ਬੀਤੇ ਦਿਨੀਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਬਲਾਕ ਬਾਘਾ ਪੁਰਾਣਾ ਨਾਲ ਸਬੰਧਿਤ ਤਿੰਨ ਬਲਾਕ ਸੰਮਤੀ ਮੈਂਬਰ ਜਿੱਤੇ ਹਨ | ਇੰਨਾਂ ਜਿੱਤੇ ਉਮੀਦਵਾਰਾਂ ਤੇ ਸਮੂਹ ਵੋਟਰਾਂ ਨੂੰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਭੋਲਾ ਸਿੰਘ ਬਰਾੜ ਅਤੇ ਜਸਵੀਰ ਸਿੰਘ ਨੱਥੂਵਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇੰਨਾਂ ਬਲਾਕ ਸੰਮਤੀ ਚੋਣਾਂ ਵਿਚ ਇੰਨਾਂ ਤਿੰਨਾਂ ਸੀਟਾਂ ਉੱਪਰ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟ ਪਾ ਕੇ ਕਾਂਗਰਸ ਪਾਰਟੀ 'ਤੇ ਵਿਸ਼ਵਾਸ ਪ੍ਰਗਟ ਕੀਤਾ ਹੈ ਜਿਸ 'ਤੇ ਉਹ ਖਰਾ ਉੱਤਰਨਗੇ |
Ad Position 22
No active advertisement
ਪਿਛਲੀ ਖ਼ਬਰ ਜੂਨੀਅਰ ਹਾਕੀ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ
Ad Position 24