31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-12-2025

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾਇਆ

Ad Position 21
No active advertisement
ਅਜੀਤ ਡੈਸਕ 22-12-2025
ਮੋਗਾ, 21 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਸੰਸਥਾ ਨੇ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ 'ਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਆਪਣੀ ਇਸੇ ਕੜੀ ਤਹਿਤ ਇਸ ਵਾਰ ਸੰਸਥਾ ਨੇ ਹਰਜੀਤ ਕੌਰ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾਇਆ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਸੰਸਥਾ ਦੇ ਮਾਹਰ ਸਟਾਫ਼ ਵਲੋਂ ਹਰਜੀਤ ਕੌਰ ਦੀ ਫਾਈਲ ਅੰਬੈਸੀ ਵਿਚ ਬੜੇ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਸ ਨੂੰ ਥੋੜ੍ਹੇ ਸਮੇਂ 'ਚ ਹੀ ਯੂ.ਕੇ. ਦਾ ਵਿਜ਼ਟਰ ਵੀਜ਼ਾ ਪ੍ਰਾਪਤ ਹੋ ਗਿਆ | ਸੰਸਥਾ ਵਿਖੇ ਉਸ ਨੂੰ ਵੀਜ਼ਾ ਸੌਂਪਦਿਆਂ ਸੰਸਥਾ ਦੇ ਸਟਾਫ਼ ਨੇ ਉਸ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਆ ਕੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸਵ: ਗੁਰਬਚਨ ਸਿੰਘ ਗਗੜਾ ਦੀ ਯਾਦ 'ਚ ਸਿਲਾਈ ਸਿਖਿਆਰਥੀਆਂ ਦੇ ਇਮਤਿਹਾਨ ਲਏ ਅਗਲੀ ਖ਼ਬਰ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਮੀਟਿੰਗ
Ad Position 24