28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਗੋ ਗਲੋਬਲ ਕੰਸਲਟੈਂਟਸ ਮੋਗਾ ਨੇ ਵਿਜ਼ਟਰ ਵੀਜ਼ਾ ਨੂੰ ਸਟੱਡੀ ਵੀਜ਼ਾ 'ਚ ਤਬਦੀਲ ਕੀਤਾ <br/>

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਸਬ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਇਮੀਗ੍ਰੇਸ਼ਨ ਖੇਤਰ ਵਿਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਸੰਸਥਾ ਨੇ ਹਜ਼ਾਰਾਂ ਦੀ ਤਾਦਾਦ ਵਿਚ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਆਪਣੀ ਇਸੇ ਕੜੀ ਤਹਿਤ ਇਸ ਵਾਰ ਸੰਸਥਾ ਨੇ ਗੁਰਸਿਮਰਨ ਸਿੰਘ ਦੇ ਵਿਜ਼ਟਰ ਵੀਜ਼ੇ ਨੂੰ ਸਟੱਡੀ ਪਰਮਿਟ ਵਿਚ ਤਬਦੀਲ ਕਰਵਾ ਕੇ ਦਿੱਤਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਗੁਰਸਿਮਰਨ ਸਿੰਘ ਨੇ ਵਿਜ਼ਟਰ ਵੀਜ਼ੇ ਦੀ ਫਾਈਲ ਵੀ ਸਾਡੀ ਸੰਸਥਾ ਤੋਂ ਹੀ ਲਗਵਾਈ ਤੇ ਕੈਨੇਡਾ ਜਾ ਕੇ ਵਿਜ਼ਟਰ ਵੀਜ਼ੇ ਨੂੰ ਸਟੱਡੀ ਵੀਜ਼ਾ ਵਿਚ ਸਾਡੀ ਮਾਹਿਰ ਟੀਮ ਨੇ ਅੰਬੈਸੀ ਤੋਂ ਤਬਦੀਲ ਕਰਵਾਇਆ | ਉਨ੍ਹਾਂ ਨੇ ਗੁਰਸਿਮਰਨ ਸਿੰਘ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਆ ਕੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ |


Ad Position 22
No active advertisement
ਪਿਛਲੀ ਖ਼ਬਰ 31 ਨੂੰ ਕਰਵਾਏ ਜਾ ਰਹੇ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ-ਚਾਵਲਾ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ <br/>
Ad Position 24