26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਠੇਕੇਦਾਰ ਗੁਰਮੀਤ ਸਿੰਘ ਗੀਤਾ ਦੇ ਦਿਹਾਂਤ 'ਤੇ ਗਰਚਾ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ad Position 21
No active advertisement
ਅਜੀਤ ਡੈਸਕ 26-12-2025
ਨਿਹਾਲ ਸਿੰਘ ਵਾਲਾ, 25 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਮੰਡੀ ਨਿਹਾਲ ਸਿੰਘ ਵਾਲਾ ਦੇ ਉੱਘੇ ਵਪਾਰੀ ਬਲਜੀਤ ਸਿੰਘ ਸੋਨੀ ਗਰਚਾ ਦੇ ਵੱਡੇ ਭਰਾਤਾ ਠੇਕੇਦਾਰ ਗੁਰਮੀਤ ਸਿੰਘ ਗੀਤਾ ਗਰਚਾ ਦਾ ਅਚਾਨਕ ਬੀਤੇ ਦਿਨੀਂ ਦਿਹਾਂਤ ਹੋ ਜਾਣ ਨਾਲ ਗਰਚਾ ਪਰਿਵਾਰ ਨੂੰ ਗਹਿਰਾ ਸਦਮਾ ਪੱੁਜਿਆ | ਇਸ ਮੌਕੇ ਪਰਿਵਾਰ ਨਾਲ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਜਗਦੀਪ ਸਿੰਘ ਗਟਰਾ, ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਚੇਅਰਮੈਨ ਖਣਮੁਖ ਭਾਰਤੀ ਪੱਤੋ, ਯੂਥ ਆਗੂ ਕਮਲਜੀਤ ਸਿੰਘ ਬਰਾੜ, ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਜ਼ਿਲ੍ਹਾ ਪ੍ਰਧਾਨ ਵਿਨੋਦ ਬਾਂਸਲ, ਕਾਂਗਰਸ ਪਾਰਟੀ ਦੇ ਸੂਬਾ ਆਗੂ ਪ੍ਰਧਾਨ ਇੰਦਰਜੀਤ ਗਰਗ ਜੌਲੀ, ਸਾਬਕਾ ਚੇਅਰਮੈਨ ਭਜਨ ਸਿੰਘ ਜੈਦ, ਸਾਬਕਾ ਚੇਅਰਮੈਨ ਸੇਵਕ ਸਿੰਘ ਸੈਦੋਕੇ, ਪ੍ਰਧਾਨ ਰੁਪਿੰਦਰ ਸਿੰਘ ਦੀਨਾਂ, ਸਰਪੰਚ ਪਰਮਜੀਤ ਸਿੰਘ ਨੰਗਲ, ਸਾਬਕਾ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ਬਰਾੜ ਦੀਦਾਰੇਵਾਲਾ, ਸਰਪੰਚ ਜਸਮੇਲ ਸਿੰਘ ਰਾਜੂ ਰਣਸੀਂਹ, ਪ੍ਰਧਾਨ ਰੂਪ ਲਾਲ ਮਿੱਤਲ, ਡਾ. ਕੇਵਲ ਗਰਗ, ਠੇਕੇਦਾਰ ਸੁਖਰਾਜ ਸਿੰਘ ਰਾਜੂ, ਠੇਕੇਦਾਰ ਹਰਬੰਸ ਸਿੰਘ ਮਧੇਕੇ, ਠੇਕੇਦਾਰ ਰਾਜਾ ਨੱਥੋਕੇ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਹਰਨੇਕ ਸਿੰਘ ਬਰਾੜ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਮਾਣੂੰਕੇ, ਪਿ੍ੰਸੀਪਲ ਸੁਖਚੈਨ ਸਿੰਘ ਢਿੱਲੋਂ, ਮੈਨੇਜਰ ਇਕਬਾਲ ਸਿੰਘ ਕਲੇਰ, ਜਗਰੂਪ ਸਿੰਘ ਸੈਦੋਕੇ, ਗੁਲਸ਼ਨ ਗਰਗ, ਪ੍ਰਵੀਨ ਬਾਂਸਲ, ਪ੍ਰਦੀਪ ਕੁਮਾਰ ਬਿੱਟੂ, ਐਮ.ਸੀ. ਰਮੇਸ਼ ਗਰਗ, ਬੌਬੀ ਸਿੰਗਲਾ, ਸੁਮਿੱਤ ਸਿੰਗਲਾ, ਪ੍ਰਦੀਪ ਗਰਗ ਮੱਝੂਕੇ ਵਾਲੇ, ਖੇਮ ਚੰਦ ਗਰਗ, ਡਾ. ਇਕਬਾਲ ਸਿੰਘ ਜੋੜਾ, ਡਾ. ਦਵਿੰਦਰ ਸਿੰਘ ਗਿੱਲ, ਆੜ੍ਹਤੀ ਮੈਸੀ ਰੌਂਤਾ, ਐਡਵੋਕੇਟ ਬਲਜਿੰਦਰ ਬਾਂਸਲ, ਰੇਸ਼ਮ ਜੌੜਾ, ਕਮਲ ਮੰਗਲਾ, ਦਵਿੰਦਰ ਮਿੱਤਲ, ਕਿਸ਼ਨ ਕੁਮਾਰ ਗਰਗ, ਕੇਸ਼ੀ ਕੱਪੜੇ ਵਾਲਾ, ਮੈਨੇਜਰ ਰਜਿੰਦਰ ਸਿੰਘ ਤਖਤੂਪੁਰਾ ਆਦਿ ਨਾਮਵਰ ਸ਼ਖਸੀਅਤਾਂ ਵਲੋਂ ਦੁੱਖ ਸਾਂਝਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 28 ਨੂੰ ਅਗਲੀ ਖ਼ਬਰ ਗਿਆਨੀ ਗੁਰਦੇਵ ਸਿੰਘ ਨਿਹਾਲ ਸਿੰਘ ਵਾਲਾ ਦੀ ਯਾਦ 'ਚ ਸਮਾਗਮ
Ad Position 24