ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਧਾਰਮਿਕ ਸਮਾਗਮ ਅੱਜ <br/>

Ad Position 21
No active advertisement
ਅਜੀਤ ਡੈਸਕ 27-12-2025
ਕਿਸ਼ਨਪੁਰਾ ਕਲਾਂ, 26 ਦਸੰਬਰ (ਗਿੱਲ, ਕਲਸੀ)-ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 27 ਦਸੰਬਰ, ਦਿਨ ਸਨਿਚਰਵਾਰ ਨੂੰ ਡੇਰਾ ਬਾਬਾ ਚੇਤਨ ਦਾਸ ਜੀ, ਭਿੰਡਰ ਕਲਾਂ ਵਿਖੇ ਕਰਵਾਏ ਜਾ ਰਹੇ ਹਨ | ਧਾਰਮਿਕ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਭਾਈ ਸਾਹਿਬ ਭਾਈ ਕੁਲਵਿੰਦਰ ਸਿੰਘ ਜੀ, ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ | ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਮਾਗਮਾਂ ਵਿਚ ਸ਼ਾਮਲ ਹੋਣ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ... ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵਲੋਂ ਲਗਾਏ ਚਿੱਪ ਵਾਲੇ ਮੀਟਰ ਪੁੱਟੇ
Ad Position 24
No active advertisement