27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਰਿਟਾਇਰ ਰੈਵੇਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 30-12-2025
ਬਾਘਾ ਪੁਰਾਣਾ, 29 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਰਿਟਾਇਰ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਅਸ਼ੋਕ ਵਰਮਾ ਦੀ ਪ੍ਰਧਾਨਗੀ ਹੇਠ ਹੋਟਲ ਮੈਪਲ ਬਾਘਾ ਪੁਰਾਣਾ ਵਿਖੇ ਹੋਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਕੈਨੇਡਾ ਤੋਂ ਆਏ ਰਿਟਾਇਰ ਨਾਇਬ ਤਹਿਸੀਲਦਾਰ ਜਸਵੰਤ ਸਿੰਘ ਬਰਾੜ, ਰਿਟਾਇਰ ਨਾਇਬ ਤਹਿਸੀਲਦਾਰ ਹਰਿੰਦਰ ਸਿੰਘ, ਰਿਟਾਇਰ ਨਾਇਬ ਤਹਿਸੀਲਦਾਰ ਪਾਲ ਸਿੰਘ ਸਰਪ੍ਰਸਤ, ਰਿਟਾਇਰ ਸਦਰ ਕਾਨੂੰਨਗੋ ਨਿਰਭੈ ਸਿੰਘ, ਜਨਰਲ ਸਕੱਤਰ ਭੂਸ਼ਨ ਗੋਇਲ, ਖ਼ਜ਼ਾਨਚੀ ਜਤਿੰਦਰਪਾਲ ਸਿੰਘ ਨਾਰੰਗ, ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਗਿੱਲ, ਮੀਤ ਪ੍ਰਧਾਨ ਪਰਮਜੀਤ ਸਿੰਘ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ਗਰੇਵਾਲ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ ਰੋਡੇ, ਰਣਜੀਤ ਸਿੰਘ ਮੀਤ ਪ੍ਰਧਾਨ ਆਦਿ ਸਾਰੇ ਕਾਨੂੰਨਗੋ ਅਤੇ ਛਿੰਦਰ ਸਿੰਘ ਦਫ਼ਤਰੀ ਸਕੱਤਰ, ਦਰਸ਼ਨ ਚੰਦ ਸਹਾਇਕ ਖ਼ਜ਼ਾਨਚੀ, ਇਕਬਾਲ ਸਿੰਘ, ਦਰਸ਼ਨ ਸਿੰਘ ਭਲੂਰ, ਹਰਬੰਸ ਸਿੰਘ ਬਰਾੜ, ਗੁਰਦੇਵ ਸਿੰਘ, ਗੁਰਚਰਨ ਸਿੰਘ ਫ਼ਰੀਦਕੋਟ ਸਾਰੇ ਪਟਵਾਰੀ ਹਾਜ਼ਰ ਸਨ | ਉਕਤ ਯੂਨੀਅਨ ਮੈਂਬਰਾਂ ਨੇ ਪਹਿਲਾਂ ਜਸਵੰਤ ਸਿੰਘ ਰਿਟਾਇਰ ਨਾਇਬ ਤਹਿਸੀਲਦਾਰ ਜਿਨ੍ਹਾਂ ਦੇ ਘਰ ਵਾਹਿਗੁਰੂ ਜੀ ਨੇ ਪੋਤੇ ਦੀ ਦਾਤ ਬਖ਼ਸ਼ੀ ਨੂੰ ਐਸੋਸੀਏਸ਼ਨ ਵਲੋਂ ਪਰਿਵਾਰ ਨੂੰ ਵਧਾਈ ਦਿੰਦਿਆਂ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਸਰਕਾਰ ਨੂੰ ਚਾਹੀਦਾ ਹੈ ਕਿ ਛੇਵੇਂ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਾਰੇ ਹੀ ਪੈਨਸ਼ਨਰਾਂ ਨੂੰ 2.59 ਦਾ ਫੈਕਟਰ ਦੇ ਕੇ ਨਵੇਂ ਸਿਰੇ ਤੋਂ ਪੈਨਸ਼ਨ ਫਿਕਸ ਕਰੇ |
Ad Position 22
No active advertisement
ਪਿਛਲੀ ਖ਼ਬਰ ਡੇਰਾ ਸਮਾਧਾਂ ਅਜੀਤਵਾਲ ਵਿਖੇ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵਲੋਂ ਹਾਦਸਿਆਂ ਤੋਂ ਬਚਾਅ ਲਈ ਰਿਫ਼ਲੈਕਟਰ ਲਗਾਏ
Ad Position 24