27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਭਗੌੜਾ ਕਾਬੂ

Ad Position 21
No active advertisement
ਅਜੀਤ ਡੈਸਕ 30-12-2025
ਕਿਸ਼ਨਪੁਰਾ ਕਲਾਂ, 29 ਦਸੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਇਕ ਭਗੌੜਾ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅਮਨਜੋਤ ਸਿੰਘ ਪੁੱਤਰ ਸੰਤੋਸ਼ ਸਿੰਘ ਉਰਫ਼ ਭੋਲਾ ਵਾਸੀ ਭਿੰਡਰ ਕਲਾਂ ਨੂੰ ਗ੍ਰਹਿ ਤੋਂ ਪੁਲਿਸ ਪਾਰਟੀ ਨੇ ਕਾਬੂ ਕੀਤਾ | ਜਿਸ 'ਤੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਟਰੱਸਟ ਨੇ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ ਅਗਲੀ ਖ਼ਬਰ ਮੋਗਾ ਪੁਲਿਸ ਨੇ ਸਾਬਕਾ ਕੌਂਸਲਰ ਤੇ ਕਾਂਗਰਸੀ ਆਗੂ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰ ਕੀਤੇ ਕਾਬੂ
Ad Position 24