27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-12-2025

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ 'ਤੇ ਸਮਾਗਮ

Ad Position 21
No active advertisement
ਅਜੀਤ ਡੈਸਕ 30-12-2025
ਕਿਸ਼ਨਪੁਰਾ ਕਲਾਂ, 29 ਦਸੰਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਜਨਮ ਦਿਨ ਨੂੰ ਸਮਰਪਿਤ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਤੇ ਆਗੂਆਂ ਵਲੋਂ ਅਟਲ ਸਿਮਰਤੀ ਵੰਸ਼ ਨਾਮ ਤੇ ਸਮਾਗਮ ਕਰਵਾਇਆ ਗਿਆ | ਜਿਸ 'ਚ ਪ੍ਰਧਾਨ ਮੰਤਰੀ ਦੇ ਵਿਚਾਰ, ਉਨ੍ਹਾਂ ਦੀ ਕਾਰਜਸ਼ੈਲੀ, ਵਿਵਹਾਰ ਤੇ ਉਨ੍ਹਾਂ ਦੀ ਦੇਸ਼ ਭਗਤੀ ਨੂੰ ਵਰਕਰਾਂ ਦੇ ਸਾਹਮਣੇ ਰੱਖਿਆ ਗਿਆ | ਇਸ ਮੌਕੇ 'ਤੇ ਆਗੂਆਂ ਨੇ ਉਨ੍ਹਾਂ ਦੇ ਅਸੂਲਾਂ ਨੂੰ ਆਧਾਰ ਬਣਾ ਕੇ ਤੇ ਪ੍ਰੇਰਨਾ ਸਰੋਤ ਮੰਨ ਕੇ ਵਰਕਰਾਂ ਨੂੰ ਸਮਾਜ ਦੀ ਸੇਵਾ ਵਿਚ ਡਟ ਕੇ ਕੰਮ ਕਰਨ ਦਾ ਹੌਂਸਲਾ ਦਿੱਤਾ | ਸਮਾਗਮ ਦੌਰਾਨ ਪ੍ਰਦੇਸ਼ ਕਿਸਾਨ ਮੋਰਚਾ ਪ੍ਰਧਾਨ ਦਰਸ਼ਨ ਸਿੰਘ ਨੈਣੇ ਵਾਲ, ਜ਼ਿਲ੍ਹਾ ਮਹਾ ਮੰਤਰੀ ਮੁਖਤਿਆਰ ਸਿੰਘ, ਸੁਖੀ ਭੇਖਾ, ਮੰਡਲ ਪ੍ਰਧਾਨ ਰਾਓ ਬਰਿੰਦਰ ਪੱਬੀ, ਯੁਵਾ ਮੋਰਚਾ ਪ੍ਰਧਾਨ ਵਿਨੇ ਗੋਇਲ, ਵਿਸ਼ਾਲ ਨਰੂਲਾ, ਨਵਲ ਸੂਦ, ਦਵਿੰਦਰ ਸਿੰਘ ਮਾਨ, ਸੁਖਵਿੰਦਰ ਸਿੰਘ ਪ੍ਰਧਾਨ, ਸੁਖਚੈਨ ਸਿੰਘ ਦਾਤਾ ਪ੍ਰਧਾਨ, ਸੰਜੀਵ ਕੁਮਾਰ ਗੁਪਤਾ, ਦੀਪਕ ਗੋਇਲ, ਹਰੀਸ਼ ਸ਼ਰਮਾ, ਗੌਰਵ, ਵੀਰਪਾਲ ਕੌਰ ਪ੍ਰਧਾਨ ਮਹਿਲਾ ਮੋਰਚਾ, ਨਾਹਰ ਸਿੰਘ ਚੀਮਾ, ਸੂਬੇਦਾਰ ਜਗਤਾਰ ਸਿੰਘ, ਅਮਰੀਕ ਸਿੰਘ ਜੱਜ ਪ੍ਰਧਾਨ ਐਸ.ਸੀ. ਮੋਰਚਾ ਧਰਮਕੋਟ, ਸੁਰੈਣ ਸਿੰਘ ਭਿੰਡਰ ਕਲਾਂ, ਗੁਰਪ੍ਰੀਤ ਸਿੰਘ ਦਾਤਾ, ਜਸਪ੍ਰੀਤ ਸਿੰਘ ਮੰਦਰ ਕਲਾਂ, ਹਰਵਿੰਦਰ ਸਿੰਘ, ਸੁਖਜੀਤ ਸਿੰਘ, ਛਿੰਦਰ ਸਿੰਘ, ਹਰਚੰਦ ਸਿੰਘ ਬੱਡੂਵਾਲ, ਗੁਰਮੀਤ ਸਿੰਘ ਸ਼ੇਰਪੁਰ, ਬਲਵਿੰਦਰ ਸਿੰਘ, ਪਰਮਜੀਤ ਕੌਰ, ਹਰਬੰਸ ਕੌਰ, ਸੁਰਿੰਦਰ ਸਿੰਘ ਜੀਂਦੜਾ, ਬਲਵੰਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੇਵਾ ਸੁਸਾਇਟੀ ਵਲੋਂ ਸਮਾਗਮ ਅਗਲੀ ਖ਼ਬਰ ਬਲਾਕ ਸੰਮਤੀ ਮੈਂਬਰ ਕੁਲਵੰਤ ਸਿੰਘ ਗਰੇਵਾਲ ਦਾ ਖਾਈ ਵਿਖੇ ਪੁੱਜਣ 'ਤੇ ਕੀਤਾ ਸਨਮਾਨ <br/>
Ad Position 24