22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2025

ਠੇਕਾ ਮੁਲਾਜ਼ਮ 15 ਨੂੰ ਕੈਬਨਿਟ ਮੰਤਰੀ ਦੇ ਹਲਕੇ ਸਾਹਨੇਵਾਲ 'ਚ ਪਰਿਵਾਰਾਂ ਸਮੇਤ ਕਰਨਗੇ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 02-06-2025
ਲਹਿਰਾਗਾਗਾ, 1 ਜੂਨ (ਅਸ਼ੋਕ ਗਰਗ)-ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ, ਜਨਰਲ ਸਕੱਤਰ ਮਦਨ ਸਿੰਘ ਅਤੇ ਬਰਾਂਚ ਆਗੂ ਜਸਵੀਰ ਸਿੰਘ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਠੇਕਾ ਮੁਲਾਜ਼ਮ 15 ਜੂਨ ਨੂੰ ਕੈਬਨਿਟ ਮੰਤਰੀ ਦੇ ਹਲਕੇ ਸਾਹਨੇਵਾਲ 'ਚ ਪਰਿਵਾਰਾਂ ਸਮੇਤ ਰੋਸ-ਪ੍ਰਦਰਸ਼ਨ ਕਰਨਗੇ | ਉਨ੍ਹਾਂ ਕਿਹਾ ਕਿ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰ ਕੇ ਵਰਕਰਾਂ ਦੇ ਕੱਚੇ ਪਿੱਲੇ ਰੁਜ਼ਗਾਰ ਨੂੰ ਖੋਹ ਕੇ ਬੇਰੁਜ਼ਗਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਚਲਦੇ ਵਰਕਰਾਂ ਵੱਲੋਂ ਮਜਬੂਰੀ ਵੱਸ ਆਪਣੇ ਰੁਜ਼ਗਾਰ ਨੂੰ ਬਚਾਉਣ ਲਈ ਸੰਘਰਸ਼ ਦਾ ਰਸਤਾ ਅਪਣਾਇਆ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਦਾਮ ਦਾ ਪਾਣੀ ਸੜਕ 'ਤੇ ਨਾ ਛੱਡਣ ਦੀ ਹਦਾਇਤ <br/> ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ 'ਤੇ ਜ਼ਿਲ੍ਹਾ ਮਲੇਰਕੋਟਲਾ ਦੇ ਸੀਨੀਅਰ ਆਗੂਆਂ ਨੇ ਕੀਤਾ ਦੁੱਖ ਸਾ...
Ad Position 24