ਸ੍ਰੀ ਹਜ਼ੂਰ ਸਾਹਿਬ ਦੇ ਲੰਗਰਾਂ ਵਾਸਤੇ 87 ਟਰੱਕ ਕਾਫ਼ਲਾ ਕਣਕ ਰਸਦ ਰਵਾਨਾ
ਸੰਤ ਬਾਬਾ ਨਰਿੰਦਰ ਸਿੰਘ ਮੁੱਖ ਪ੍ਰਬੰਧਕ ਸ੍ਰੀ ਨੰਦੇੜ ਸਾਹਿਬ ਗੁਰਦੁਆਰਾ ਲੰਗਰ ਸਾਹਿਬ ਡੇਰਾ ਸੰਤ ਬਾਬਾ ਨਿਧਾਨ ਸਿੰਘ ਕਾਰ ਸੇਵਾ ਪਿੰਡ ਢਢੋਗਲ ਤੋਂ ਟਰੱਕਾਂ ਦੇ ਕਾਫ਼ਲੇ ਨੂੰ ਝੰਡੇ ਦੀ ਰਸਮ ਨਾਲ ਰਵਾਨਾ ਕਰਦੇ ਹੋਏ ਉਨ੍ਹਾਂ ਨਾਲ ਜੋਰਾ ਸਿੰਘ ਸਾਬਕਾ ਸਰਪੰਚ ਜੈਨਪੁਰ, ਜਥੇਦਾਰ ਸੁਰਜੀਤ ਸਿੰਘ ਸਾਬਕਾ ਸਰਪੰਚ ਖੇੜੀ ਅਤੇ ਹੋਰ ਸ਼ਖ਼ਸੀਅਤਾਂ | ਤਸਵੀਰ: ਸੁਖਵੰਤ ਸਿੰਘ ਭੁੱਲਰ
<br/>
02-06-2025