11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਜੇ ਈ ਐਡਵਾਂਸ ਦੇ ਨਤੀਜੇ ਵਿਚ ਸੰਗਰੂਰ ਦੇ ਅਰਨਵ ਜਿੰਦਲ ਨੇ ਪ੍ਰਾਪਤ ਕੀਤਾ 5257ਵਾਂ ਰੈਂਕ <br/>

Ad Position 21
No active advertisement
ਅਜੀਤ ਡੈਸਕ 03-06-2025
ਸੰਗਰੂਰ, 2 ਜੂਨ (ਧੀਰਜ ਪਸ਼ੋਰੀਆ)-ਫੋਰਚੂਨ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਅਕੋਈ (ਸੰਗਰੂਰ ) ਦੇ ਵਿਦਿਆਰਥੀ ਅਰਨਵ ਜਿੰਦਲ ਸਪੁੱਤਰ ਅਸ਼ੋਕ ਕੁਮਾਰ ਨੇ ਜੇ. ਈ.ਐਡਵਾਂਸ ਦੇ ਨਤੀਜੇ ਵਿਚ 5257 ਵਾਂ ਰੈਂਕ ਪ੍ਰਾਪਤ ਕਰ ਕੇ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਇਸ ਨਾਲ ਹੋਰ ਵਿਦਿਆਰਥੀਆਂ ਅੰਦਰ ਵੀ ਉਤਸ਼ਾਹ ਦੀ ਕਿਰਨ ਪੈਦਾ ਹੋਵੇਗੀ | ਫੋਰਚੂਨ ਸਕੂਲ ਦੇ ਚੇਅਰਮੈਨ ਡਾ. ਪ੍ਰਤਾਪ ਸਿੰਘ ਧਾਲੀਵਾਲ ਅਤੇ ਸਟਾਫ਼ ਨੇ ਇਨ੍ਹਾਂ ਬੱਚਿਆਂ ਨੂੰ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੰਦੇ ਹੋਏ ਅੱਗੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਅਧਿਆਪਕ 5 ਨੂੰ ਲੁਧਿਆਣਾ ਜ਼ਿਮਨੀ ਚੋਣ ਦੌਰਾਨ ਕਰਨਗੇ ਰੋਸ ਰੈਲੀ <br/> ਅਗਲੀ ਖ਼ਬਰ ਕਿਸਾਨਾਂ ਨੂੰ ਖ਼ੁਸ਼ਹਾਲ ਬਣਾਉਣ ਲਈ ਕੇਂਦਰ ਸਰਕਾਰ ਝੋਨੇ ਦਾ ਭਾਅ 3000 ਰੁਪਏ ਪ੍ਰਤੀ ਕੁਇੰਟਲ ਕਰੇ-ਕਾਕੜਾ <br/>
Ad Position 24