11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2025

ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 03-06-2025
ਲਹਿਰਾਗਾਗਾ, 2 ਜੂਨ (ਅਸ਼ੋਕ ਗਰਗ)-ਗੁਰੂ ਤੇਗ ਬਹਾਦਰ ਕਾਲਜ ਆਫ਼ ਐਜੂਕੇਸ਼ਨ ਲਹਿਲ ਖ਼ੁਰਦ ਦੇ ਬੀ.ਏ.ਬੀ.ਐਡ ਦੇ ਸੱਤਵੇਂ ਸਮੈਸਟਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਨਤੀਜੇ ਵਿਚੋਂ ਸਤਿੰਦਰ ਸਿੰਘ ਪੁੱਤਰ ਤਰਸੇਮ ਸਿੰਘ ਨੇ 95% ਅੰਕ ਪ੍ਰਾਪਤ ਕਰ ਕੇ ਪਹਿਲਾ, ਰੰਜਨਾ ਦੇਵੀ ਪੁੱਤਰੀ ਸੋਹਨ ਸਿੰਘ ਅਤੇ ਨੀਸ਼ੂ ਪੁੱਤਰੀ ਪ੍ਰੇਮ ਚੰਦ ਨੇ 94.66% ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਅਤੇ ਸੋਨੀਆ ਰਾਣੀ ਪੁੱਤਰੀ ਸੰਜੀਵ ਕੁਮਾਰ ਨੇ 94.33% ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਬਾਕੀ ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਲੈ ਕੇ ਸ਼ਾਨਦਾਰ ਨਤੀਜਾ ਹਾਸਿਲ ਕੀਤਾ | ਕਾਲਜ ਦੇ ਚੇਅਰਮੈਨ ਰਾਜੇਸ਼ ਕੁਮਾਰ ਗਰਗ, ਪਿ੍ੰਸੀਪਲ ਡਾ. ਸੀਮਾ ਗਰਗ ਨੇ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਅਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਹੁਨਰਾਂ ਦਾ ਵਿਕਾਸ ਕਰਨਾ ਹੈ ਅਤੇ ਉਨ੍ਹਾਂ ਦੀ ਸ਼ਖ਼ਸੀਅਤ ਨੂੰ ਹਰ ਪੱਖ ਤੋਂ ਨਿਖਾਰ ਕੇ ਸਮੇਂ ਦੇ ਹਾਣੀ ਬਣਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਅਰੋੜਾ ਮਹਾਂਸਭਾ ਵਲੋਂ ਸ੍ਰੀ ਸੁੰਦਰ ਕਾਂਡ ਜੀ ਦੇ ਪਾਠ ਦੌਰਾਨ 80 ਸਾਲ ਤੋਂ ਉੱਪਰ ਬਜ਼ੁਰਗਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ... ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24