17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਭਾਸ਼ਾ ਸਮਰ ਕੈਂਪ ਲਗਵਾਇਆ <br/>

Ad Position 21
No active advertisement
ਅਜੀਤ ਡੈਸਕ 04-06-2025
ਸ਼ੇਰਪੁਰ, 3 ਜੂਨ (ਦਰਸ਼ਨ ਸਿੰਘ ਖੇੜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜੀ ਕਲਾਂ ਵਿਖੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿਦਿਆਰਥੀਆਂ ਨੂੰ ਤੇਲਗੂ ਭਾਸ਼ਾ ਸਬੰਧੀ ਜਾਣਕਾਰੀ ਦੇਣ ਲਈ ਸਮਰ ਕੈਂਪ ਲਗਵਾਇਆ ਗਿਆ | ਜਿਸ ਤਹਿਤ ਕਰਵਾਏ ਮੁਕਾਬਲਿਆਂ ਵਿਚੋਂ ਗੁਰਲੀਨ ਕੌਰ, ਬਲਕੇਸ਼ ਸਿੰਘ, ਮਨਜਿੰਦਰ ਕੌਰ, ਪ੍ਰਭਦੀਪ ਕੌਰ, ਸੋਨਾ ਕੌਰ, ਹੁਸਨਪ੍ਰੀਤ ਕੌਰ ਆਪਣੀਆਂ ਕਲਾਸਾਂ 'ਚੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਇੰਚਾਰਜ ਹਰੀਸ਼ ਕੁਮਾਰ, ਬਲਜੀਤ ਕੌਰ, ਗੁਰਜੰਟ ਕੌਰ, ਸਰਦਾਰ ਹਰਵਿੰਦਰ ਸਿੰਘ, ਵਿਪਨ ਅਰੋੜਾ, ਰੀਚਰ ਰਾਣੀ, ਸਰਬਜੀਤ ਕੌਰ, ਕਮਲ ਵੀਰ ਕੌਰ, ਪਰਮਵੀਰ ਕੌਰ, ਜਤਿੰਦਰ ਪਾਲ ਸਿੰਘ, ਅਮਰਦੀਪ ਸਿੰਘ ਡੀ.ਪੀਈ, ਕੁਲਦੀਪ ਸਿੰਘ, ਜੋਤੀ ਬਾਂਸਲ, ਨੀਲਮ ਰਾਣੀ, ਜਨਾਬ ਸਿਕੰਦਰ ਅਲੀ, ਗੁਰਪ੍ਰੀਤ ਕੌਰ, ਅਮਨਪ੍ਰੀਤ ਕੌਰ, ਚਰਨਜੀਤ ਕੌਰ, ਹਰਦੀਪ ਕੌਰ, ਮੋਨਿਕਾ ਰਾਣੀ, ਪਰਮਪ੍ਰੀਤ ਸਿੰਘ, ਵੀਨਾ ਰਾਣੀ, ਸ਼ਿੰਗਾਰਾ ਸਿੰਘ, ਸਵਰਨ ਸਿੰਘ ਅਤੇ ਸੁਮਨ ਰਾਣੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਾਤਾ ਦਰਸ਼ਨਾ ਦੇਵੀ ਦੀ 12ਵੀਂ ਬਰਸੀ ਨੂੰ ਸਮਰਪਿਤ ਸਾਲਾਨਾ ਮੁਫ਼ਤ ਕੈਂਪ ਭਲਕੇ <br/> ਅਗਲੀ ਖ਼ਬਰ ਕੈਂਸਰ ਹਸਪਤਾਲ ਵਿਚ ਸੇਵਾ ਕਰ ਰਹੀ ਸੰਸਥਾ ਨੇ ਮਨਾਈ 7ਵੀਂ ਵਰ੍ਹੇਗੰਢ <br/>
Ad Position 24