17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਫੈਡਰੇਸ਼ਨ ਢੀਂਡਸਾ ਦੀ ਸਦਾ ਰਿਣੀ ਰਹੇਗੀ-ਚੱਠਾ <br/>

Ad Position 21
No active advertisement
ਅਜੀਤ ਡੈਸਕ 04-06-2025
ਸੁਨਾਮ ਊਧਮ ਸਿੰਘ ਵਾਲਾ, 3 ਜੂਨ (ਸਰਬਜੀਤ ਸਿੰਘ ਧਾਲੀਵਾਲ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਜਥੇਬੰਦੀ ਵਲੋ ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ | ਜਥੇਬੰਦੀ ਦੇ ਸੂਬਾਈ ਆਗੂ ਹਰਵਿੰਦਰ ਸਿੰਘ ਚੱਠਾ ਨੇ ਭਰੇ ਮਨ ਨਾਲ ਦੱਸਿਆ ਕਿ ਜਿੱਥੇ ਸ. ਢੀਂਡਸਾ ਦੀ ਘਾਟ ਪੰਜਾਬ, ਸ਼੍ਰੋਮਣੀ ਅਕਾਲੀ ਦਲ ਅਤੇ ਸਮੁੱਚੇ ਪੰਥ ਨੂੰ ਮਹਿਸੂਸ ਹੋਵੇਗੀ ਉੱਥੇ ਹੀ ਕਰਮਚਾਰੀਆਂ ਦੀ ਅਹਿਮ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ ਨੂੰ ਵੀ ਇਹ ਘਾਟ ਸਦਾ ਬਣੀ ਰਹੇਗੀ | ਉਨ੍ਹਾਂ ਕਿਹਾ ਕਿ ਸ. ਢੀਂਡਸਾ ਨੇ ਇੰਪਲਾਈਜ਼ ਫੈਡਰੇਸ਼ਨ ਨੂੰ ਬਹੁਤ ਮਾਣ ਬਖ਼ਸ਼ਿਆ ਅਤੇ ਜਥੇਬੰਦੀ ਨੂੰ ਮੁਹਰਲੀਆਂ ਸਫ਼ਾ ਵਿਚ ਖੜ੍ਹਾ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਕਮਲਜੀਤ ਕੌਰ ਨੇ ਥਾਣਾ ਸਿਟੀ ਦਾ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਆਈ.ਡੀ.ਪੀ ਦੇ ਇਜਲਾਸ 'ਚ 24000 ਏਕੜ ਉਪਜਾਊ ਭੂਮੀ ਤੇ ਕਾਲੋਨੀਆਂ ਉਸਾਰਨ ਦੇ ਸਰਕਾਰ ਦੇ ਫ਼ੈਸਲੇ 'ਤੇ ਚੁੱਕੇ ਸਵਾਲ
Ad Position 24