17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਕਮਲਜੀਤ ਕੌਰ ਨੇ ਥਾਣਾ ਸਿਟੀ ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਅਜੀਤ ਡੈਸਕ 04-06-2025
ਅਹਿਮਦਗੜ੍ਹ, 3 ਜੂਨ (ਸੁਖਜੀਤ ਸਿੰਘ ਖੇੜਾ, ਰਵਿੰਦਰ ਪੁਰੀ, ਰਣਧੀਰ ਸਿੰਘ ਮਹੋਲੀ)-ਥਾਣਾ ਸਿਟੀ ਅਹਿਮਦਗੜ੍ਹ ਵਿਖੇ ਸਬ ਇੰਸਪੈਕਟਰ ਕਮਲਜੀਤ ਕੌਰ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲਿਆ | ਉਹ ਪਹਿਲਾਂ ਵੁਮੈਨ ਸੈਲ ਮਲੇਰਕੋਟਲਾ ਵਿਖੇ ਤਾਇਨਾਤ ਸਨ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਉਸ ਅਨੁਸਾਰ ਸ਼ਹਿਰ ਅੰਦਰ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਪੱਤਰਕਾਰਾਂ ਨੂੰ ਇਸ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਵਿਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਨ ਲਈ ਕਿਹਾ |

Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਫੈਡਰੇਸ਼ਨ ਢੀਂਡਸਾ ਦੀ ਸਦਾ ਰਿਣੀ ਰਹੇਗੀ-ਚੱਠਾ <br/>
Ad Position 24