17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2025

ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 04-06-2025
ਲਹਿਰਾਗਾਗਾ, 3 ਜੂਨ (ਅਸ਼ੋਕ ਗਰਗ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਸੀ.ਏ ਦੇ ਪੰਜਵੇਂ ਸਮੈਸਟਰ ਦੇ ਨਤੀਜੇ ਵਿਚ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਕਾਲਜ ਦੇ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਹੈ ਕਿ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਰਾਜਿੰਦਰ ਸਿੰਘ ਘੋੜੇਨਬ ਨੇ 439 ਅੰਕ ਪ੍ਰਾਪਤ ਕਰ ਕੇ ਕਾਲਜ ਵਿਚੋਂ ਪਹਿਲਾ, ਰਮਨਦੀਪ ਕੌਰ ਪੁੱਤਰੀ ਗੁਰਚਰਨ ਸਿੰਘ ਛਾਜਲਾ ਨੇ 438 ਅੰਕ ਪ੍ਰਾਪਤ ਕਰ ਕੇ ਦੂਸਰਾ, ਵਿਵੇਕ ਕੁਮਾਰ ਗਰਗ ਪੁੱਤਰ ਹਰਬਲਾਸ ਚੰਦ ਗਰਗ ਲਹਿਰਾਗਾਗਾ ਨੇ 420 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ ਅਤੇ ਬਾਕੀ ਵਿਦਿਆਰਥੀ ਵੀ ਚੰਗੇ ਅੰਕ ਪ੍ਰਾਪਤ ਕਰ ਕੇ ਪਾਸ ਹੋਏ ਹਨ | ਕਾਲਜ ਮੈਨੇਜਮੈਂਟ, ਪਿ੍ੰਸੀਪਲ ਰੋਹਿਤ ਵਾਲੀਆ ਅਤੇ ਸਟਾਫ਼ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ 'ਤੇ ਵਧਾਈ ਦਿੱਤੀ |

Ad Position 22
No active advertisement
ਪਿਛਲੀ ਖ਼ਬਰ ਕੰਪਿਊਟਰ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਕਮਲਜੀਤ ਕੌਰ ਨੇ ਥਾਣਾ ਸਿਟੀ ਦਾ ਅਹੁਦਾ ਸੰਭਾਲਿਆ <br/>
Ad Position 24