23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ <br/>

Ad Position 21
No active advertisement
ਅਜੀਤ ਡੈਸਕ 05-06-2025
ਸ਼ੇਰਪੁਰ, 4 ਜੂਨ (ਮੇਘ ਰਾਜ ਜੋਸ਼ੀ)- ਬਲਾਕ ਸ਼ੇਰਪੁਰ ਦੇ ਪਿੰਡ ਗੋਬਿੰਦਪੁਰਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੀਤੀ ਗਈ | ਇਸ ਮੌਕੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਇਹ ਮੁਹਿੰਮ ਜ਼ਮੀਨੀ ਪੱਧਰ ਤੇ ਪਿੰਡਾਂ ਵਿਚ ਚੱਲਣ ਲੱਗੀ ਹੈ | ਜਿਸ ਨੂੰ ਨਸ਼ਾ ਮੁਕਤ ਯਤਨਾਂ ਦੇ ਨਾਮ ਦਿੱਤਾ ਗਿਆ ਹੈ | ਇਸ ਨੂੰ ਲੋਕਾਂ ਵਲੋਂ ਭਰਮਾ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ | ਇਸ ਮੌਕੇ, ਬਿੰਦਰ ਸਿੰਘ ਖ਼ਾਲਸਾ, ਕੁਨਾਲ ਸ਼ਰਮਾ ਮਹਿਲ ਕਲਾਂ, ਚੇਅਰਮੈਨ ਸਰਪੰਚ ਰਾਜਵਿੰਦਰ ਸਿੰਘ ਸ਼ੇਰਪੁਰ, ਸਰਪੰਚ ਕਰਮਜੀਤ ਕੌਰ, ਦੇਵਿੰਦਰ ਸਿੰਘ ਬੋਪਾਰਾਏ, ਜਸਪਾਲ ਸਿੰਘ ਬੜਿੰਗ, ਚੇਤਨ ਰਿਸ਼ੀ ਭਗਵਾਨਪੁਰਾ, ਬਿੱਲੂ ਬੜੀ, ਸੁਖਮਿੰਦਰ ਸਿੰਘ ਧਾਲੀਵਾਲ, ਪੰਚ ਗਗਨਦੀਪ ਸਿੰਘ ਅੱਤਰੀ, ਪੰਚ ਯਾਦਵਿੰਦਰ ਸਿੰਘ, ਭਾਲਵਿੰਦਰ ਸਿੰਘ ਚਹਿਲ, ਭੋਲਾ ਸਿੰਘ, ਸ਼ਮਸ਼ੇਰ ਸਿੰਘ, ਹਰਤਾਜ ਸਿੰਘ, ਸੋਨੀ ਗੋਬਿੰਦਪੁਰਾ, ਨਰਿੰਦਰ ਅੱਤਰੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਢੀਂਡਸਾ ਦੀ ਯਾਦ 'ਚ ਅੱਖਾਂ ਦਾ ਚੈੱਕਅਪ ਕੈਂਪ ਅੱਜ <br/> ਅਗਲੀ ਖ਼ਬਰ ਖੇਤਾਂ 'ਚ ਅੱਗ ਲੱਗਣ ਨਾਲ ਤੂੜੀ ਦਾ ਕੁੱਪ ਸੜ ਕੇ ਸੁਆਹ <br/>
Ad Position 24