23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਵਿਸ਼ਵ ਸਾਈਕਲ ਦਿਵਸ ਮਨਾਇਆ <br/>

Ad Position 21
No active advertisement
ਅਜੀਤ ਡੈਸਕ 05-06-2025
ਅਮਰਗੜ੍ਹ, 4 ਜੂਨ (ਪਵਿੱਤਰ ਸਿੰਘ) - ਅਮਰਗੜ੍ਹ ਸਾਈਕਲਿੰਗ ਕਲੱਬ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਾਈਕਲਾਂ ਤੇ ਸਵਾਰ ਹੋ ਕੇ ਇਲਾਕੇ ਦੇ ਪਿੰਡਾਂ ਦਾ ਚੱਕਰ ਲਗਾਉਂਦਿਆਂ ਪ੍ਰਧਾਨ ਹਰਸ਼ ਸਿੰਗਲਾ ਦੀ ਅਗਵਾਈ ਵਿਚ ਵਿਸ਼ਵ ਬਾਈ ਸਾਈਕਲ ਦਿਵਸ ਮਨਾਇਆ ਗਿਆ | ਲੋਕਾਂ ਨੂੰ ਸੰਬੋਧਨ ਕਰਦਿਆਂ ਕਲੱਬ ਅਤੇ ਸੀਨੀਅਰ ਆਗੂ ਡਾ. ਕਰਨ ਸ਼ਰਮਾ ਨੇ ਕਿਹਾ ਕਿ ਸਵੇਰੇ ਜਲਦੀ ਉੱਠ ਕੇ ਸਾਈਕਲਿੰਗ ਕਰਨ ਨਾਲ ਜਿੱਥੇ ਦਿਲ ਅਤੇ ਦਿਮਾਗ਼ ਦੀਆਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ, ਉੱਥੇ ਹੀ ਗੋਡਿਆਂ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਵੀ ਤੰਦਰੁਸਤ ਰੱਖਿਆ ਜਾ ਸਕਦਾ ਹੈ | ਇਸ ਮੌਕੇ ਹੈਰੀ ਸ਼ਰਮਾ, ਅਰਸ਼ਦ ਖ਼ਾਨ, ਮੋਹਿਤ ਸਿੰਗਲਾ, ਹਰਪ੍ਰੀਤ ਸ਼ਰਮਾ, ਸ਼ਨੀ ਅਤੇ ਹਰੀਸ਼ ਘਈ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਵਿਭਾਗ ਵਲੋਂ ਨਵੀਂ ਰਜਿਸਟ੍ਰੇਸ਼ਨ ਲਈ ਮੁਹਿੰਮ ਸ਼ੁਰੂ <br/> ਅਗਲੀ ਖ਼ਬਰ ਸਮਰ ਕੈਂਪ ਦੌਰਾਨ ਵਿਦਿਆਰਥੀਆਂ 'ਚ ਭਾਸ਼ਾ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ <br/>
Ad Position 24