25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2025

ਚੈੱਕ ਬਾਉਂਸ ਦੇ ਮਾਮਲੇ 'ਚੋਂ ਬਰੀ

Ad Position 21
No active advertisement
ਅਜੀਤ ਡੈਸਕ 05-06-2025
ਸੰਗਰੂਰ, 4 ਜੂਨ (ਧੀਰਜ ਪਸ਼ੋਰੀਆ)- ਜੱਜ ਮਨੂੰ ਸਿੰਗਲਾ ਦੀ ਅਦਾਲਤ ਨੇ ਬਚਾਅ ਪੱਖ ਦੇ ਵਕੀਲ ਕੁਲਦੀਪ ਜੈਨ ਵਲੋਂ ਕੀਤੀ ਗਈ ਪੈਰਵੀ ਤੋਂ ਬਾਅਦ ਸੁਣਵਾਈ ਮੁਕੰਮਲ ਹੋਣ 'ਤੇ ਚੈੱਕ ਬਾਉਂਸ ਦੇ ਇਕ ਮਾਮਲੇ ਵਿਚ ਨਵੀਨ ਕੁਮਾਰ ਨਾਂਅ ਦੇ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਸ਼ਿਕਾਇਤ ਕਰਤਾ ਗੁਰਪ੍ਰੀਤ ਸਿੰਘ ਮਾਲਕ ਓਮ ਇੰਟਰਪ੍ਰਾਈਜ ਸੰਗਰੂਰ ਨੇ ਸ਼ਿਕਾਇਤ ਕੀਤੀ ਸੀ ਕਿ ਨਵੀਨ ਕੁਮਾਰ ਅਨੰਦ ਇਲੈਕਟਰੋ ਵਰਲਜ ਪੋਹੀੜ ਵੱਲ ਉਸ ਦੇ 1,62,146/- ਰੁਪਏ ਬਕਾਇਅ ਸਨ | ਇਸ ਰਕਮ ਦੀ ਵਸੂਲੀ ਲਈ ਜਦ ਉਸ ਨੇ ਨਵੀਨ ਕੁਮਾਰ ਵਲੋਂ ਦਿੱਤਾ ਚੈੱਕ ਬੈਂਕ ਭੇਜਿਆ ਤਾਂ ਉਹ ਖਾਤੇ ਵਿਚ ਲੋੜੀਂਦੀ ਰਕਮ ਨਾ ਹੋਣ ਕਾਰਨ ਬਾਉਂਸ ਹੋ ਗਿਆ | ਹੁਣ ਅਦਾਲਤ ਵਿਚ ਸੁਣਵਾਈ ਮੁਕੰਮਲ ਹੋਣ 'ਤੇ ਨਵੀਨ ਕੁਮਾਰ ਨੂੰ ਚੈੱਕ ਬਾਉਂਸ ਦੇ ਦੋਸ਼ਾਂ ਵਿਚੋਂ ਬਰੀ ਕੀਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਸਿਵਲ ਹਸਪਤਾਲ ਦੇ ਪਾਰਕਿੰਗ ਸਟੈਂਡ ਦੇ ਠੇਕੇਦਾਰ ਅਤੇ ਨੌਜਵਾਨਾਂ ਵਿਚਕਾਰ ਝੜਪ <br/>
Ad Position 24