27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਹਰੇਕ ਨਾਗਰਿਕ ਨੂੰ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ-ਚੇਅਰਮੈਨ ਜਾਫ਼ਰ ਅਲੀ, ਯਾਮੀਨ ਬਿੱਟੂ <br/>

Ad Position 21
No active advertisement
ਅਜੀਤ ਡੈਸਕ 30-08-2025
ਮਲੇਰਕੋਟਲਾ, 29 ਅਗਸਤ (ਮੁਹੰਮਦ ਹਨੀਫ਼ ਥਿੰਦ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਾਰਕੀਟ ਕਮੇਟੀ ਮਲੇਰਕੋਟਲਾ ਦੇ ਚੇਅਰਮੈਨ ਜਾਫ਼ਰ ਅਲੀ, ਪਿੰਡ ਭੈਣੀ ਕੰਬੋਆਂ ਦੇ ਸਰਪੰਚ ਸ੍ਰੀਮਤੀ ਫਿਰੋਜਾ ਦੇ ਪਤੀ ਸਾਬਕਾ ਸਰਪੰਚ ਮੁਹੰਮਦ ਯਾਮੀਨ ਉਰਫ਼ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਹੜ੍ਹਾਂ ਕਾਰਨ ਮਨੁੱਖ, ਪਸ਼ੂ, ਫਸਲਾਂ ਅਤੇ ਚਾਵਲਾਂ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਅਜਿਹੀ ਸਥਿਤੀ ਵਿਚ ਹਰ ਜ਼ਿੰਮੇਵਾਰ ਨਾਗਰਿਕ ਦਾ ਫ਼ਰਜ਼ ਬਣਦਾ ਹੈ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਏ | ਉਨ੍ਹਾਂ ਵਿਧਾਨ ਸਭਾ ਹਲਕਾ ਅਮਰਗੜ੍ਹ ਅਤੇ ਹਲਕਾ ਮਲੇਰਕੋਟਲਾ ਦੇ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਹੜ੍ਹ ਪੀੜਤਾਂ ਦੇ ਲਈ ਰਾਹਤ ਸਮਗਰੀ ਰੂਪ ਵਿਚ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਦਾਲਾਂ, ਆਟੇ ਦੀਆਂ ਬੋਰੀਆਂ ਅਤੇ ਪਸ਼ੂਆਂ ਲਈ ਹਰਾ-ਚਾਰਾ ਵੱਧ ਤੋਂ ਵੱਧ ਇਕੱਠਾ ਕਰਕੇ ਲੋੜਵੰਦਾਂ ਤੱਕ ਪਹੁੰਚਾਇਆ ਜਾਵੇ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਵਲੋਂ ਕੀਤੇ ਗਏ ਐਲਾਨ ਕਿ ਸਾਰੇ ਵਿਧਾਇਕਾਂ ਨੇ ਹੜ੍ਹ ਰਾਹਤ ਕਾਰਜਾਂ ਲਈ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ ਜੋ ਕਿ ਇੱਕ ਸ਼ਲਾਘਾਯੋਗ

Ad Position 22
No active advertisement
ਪਿਛਲੀ ਖ਼ਬਰ ਵਰਲਡ ਕੈਂਸਰ ਕੇਅਰ ਸੁਸਾਇਟੀ ਵਲੋਂ ਮੁਫ਼ਤ ਕੈਂਸਰ ਜਾਂਚ ਕੈਂਪ ਅਗਲੀ ਖ਼ਬਰ ਸਾਈਾ ਸੈਂਟਰ ਵਲੋਂ ਰਾਸ਼ਟਰੀ ਖੇਡ ਦਿਵਸ ਮਨਾਇਆ <br/>
Ad Position 24