22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਵਲੋਂ 20 ਗ੍ਰਾਮ ਚਿੱਟੇ ਸਮੇਤ ਤਿੰਨ ਕਾਬੂ

Ad Position 21
No active advertisement
ਅਜੀਤ ਡੈਸਕ 31-08-2025
ਕੁੱਪ ਕਲਾਂ, 30 ਅਗਸਤ (ਸੁਖਜਿੰਦਰ ਸਿੰਘ ਝੱਲ)- ਥਾਣਾ ਸਦਰ ਅਹਿਮਦਗੜ੍ਹ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ 20 ਗ੍ਰਾਮ ਚਿੱਟੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਏ.ਐਸ.ਆਈ. ਹਰਜਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਬੱਸ ਸਟੈਂਡ ਕੁੱਪ ਕਲਾਂ ਦੇ ਨਜ਼ਦੀਕ ਤੋਂ ਰਾਜਵਿੰਦਰ ਸਿੰਘ, ਰਾਜ ਕੁਮਾਰ ਅਤੇ ਗੁਰਸਾਹਿਲ ਸਿੰਘ ਵਾਸੀਆਨ ਮਲੌਦ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਦਿੜ੍ਹਬਾ ਸ਼ਹਿਰ 'ਚ ਚੋਰੀਆਂ ਦੀ ਭਰਮਾਰ 6 ਲੱਖ ਰੁਪਏ ਦੇ ਟਾਇਰ ਚੋਰੀ <br/> ਅਗਲੀ ਖ਼ਬਰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ <br/>
Ad Position 24