22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੰਜਾਬ ਐਂਡ ਸਿੰਧ ਬੈਂਕ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 31-08-2025
ਬੁਢਲਾਡਾ, 30 ਅਗਸਤ (ਸੁਨੀਲ ਮਨਚੰਦਾ)-ਪੰਜਾਬ ਐਂਡ ਸਿੰਧ ਬੈਂਕ ਬੱਛੋਆਣਾ ਬਰਾਂਚ ਵਲੋਂ ਜਨ ਸੁਰੱਖਿਆ ਕੈਂਪ ਲਗਾਇਆ ਗਿਆ | ਜ਼ੋਨਲ ਮੈਨੇਜਰ ਅਮਿਤ ਨਾਗਰਾ ਨੇ ਕਿਹਾ ਕਿ ਕੇਂਦਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਮੇਂ ਸਮੇਂ ਸਿਰ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ | ਬਰਾਂਚ ਮੈਨੇਜਰ ਅਮਨਦੀਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿੱਧੀ ਯੋਜਨਾ ਅਤੇ ਜਲ ਧਨ ਯੋਜਨਾ ਅਧੀਨ ਜ਼ੀਰੋ ਬੈਲੰਸ 'ਤੇ ਖਾਤੇ ਖੋਲ੍ਹੇ ਜਾਂਦੇ ਹਨ | ਬਰਾਂਚ ਬੁਢਲਾਡਾ ਦੇ ਮੈਨੇਜਰ ਸਾਹਿਲ ਗੋਇਲ ਨੇ ਕੇਂਦਰੀ ਸਕੀਮਾਂ ਅਧੀਨ ਹੋ ਰਹੀ ਧੋਖਾਦੇਹੀ ਬਾਰੇ ਦੱਸਿਆ | ਕਿਸਾਨ ਗੁਰਮੇਲ ਸਿੰਘ ਦੇ ਵਾਰਸਾਂ ਨੂੰ ਬੈਂਕ ਵਲੋਂ ਪ੍ਰਧਾਨ ਮੰਤਰੀ ਜੀਵਨ ਜਯੋਤੀ ਸਕੀਮ ਅਧੀਨ 2 ਲੱਖ ਰੁਪਏ ਦੀ ਵਿੱਤੀ ਮਦਦ ਵੀ ਕੀਤੀ ਗਈ |


Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ ਅਗਲੀ ਖ਼ਬਰ ਰਾਹੁਲਇੰਦਰ ਸਿੰਘ ਸਿੱਧੂ ਭੱਠਲ ਨੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ
Ad Position 24