22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੈਨਸ਼ਨਰਾਂ ਦਾ ਵਫ਼ਦ ਡੀ.ਸੀ. ਨੂੰ ਮਿਲਿਆ <br/>

Ad Position 21
No active advertisement
ਅਜੀਤ ਡੈਸਕ 31-08-2025
ਸੰਗਰੂਰ, 30 ਅਗਸਤ (ਅਮਨਦੀਪ ਸਿੰਘ ਬਿੱਟਾ) - ਆਲ ਪੈਨਸ਼ਨਰਾਂ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਪ੍ਰਧਾਨ ਸੁਰਿੰਦਰ ਸਿੰਘ ਬਾਲੀਆ ਦੀ ਰਹਿਨੁਮਾਈ ਹੇਠ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੂੰ ਮਿਲਿਆ | ਬਾਲੀਆ ਨੇ ਜਿੱਥੇ ਸ੍ਰੀ ਰਾਹੁਲ ਚਾਬਾ ਨੂੰ ਜੀ ਆਇਆ ਕਿਹਾ ਉੱਥੇ ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਨਾਲ ਜਾਣ ਪਹਿਚਾਣ ਵੀ ਕਰਵਾਈ ਉਨ੍ਹਾਂ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਸੰਗਰੂਰ ਦੀ ਬਿਹਤਰੀ ਲਈ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਵੀ ਦਿੱਤਾ | ਇਸ ਮੌਕੇ ਐਸੋਸੀਏਸ਼ਨ ਦੇ ਸਰਪ੍ਰਸਤ ਜਗਦੀਸ਼ ਸ਼ਰਮਾ, ਸਕੱਤਰ ਬਲਵੰਤ ਸਿੰਘ ਢਿੱਲੋਂ, ਵਿੱਤ ਸਕੱਤਰ ਜੈ ਸਿੰਘ, ਬਿੱਕਰ ਸਿੰਘ ਸਿਬੀਆ, ਕੁਲਵੰਤ ਸਿੰਘ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦਾ ਜਨਮ ਦਿਨ ਮਨਾਇਆ <br/> ਅਗਲੀ ਖ਼ਬਰ ਸੰਗਤ ਮੰਡੀ ਦੇ ਬਾਜ਼ਾਰ 'ਚ ਖੜ੍ਹੇ ਸੀਵਰੇਜ ਦੇ ਕਾਲੇ ਪਾਣੀ ਵਿਰੁੱਧ ਲਾਇਆ ਧਰਨਾ, ਤੀਸਰੇ ਦਿਨ ਪ੍ਰਸ਼ਾਸਨ ਦੇ ਭਰੋਸੇ ਮਗਰੋ...
Ad Position 24