22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਮਾਤਾ ਮਹਿੰਦਰ ਕੌਰ ਨੰੂ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ <br/>

Ad Position 21
No active advertisement
ਅਜੀਤ ਡੈਸਕ 31-08-2025
ਸੰਗਰੂਰ, 30 ਅਗਸਤ (ਧੀਰਜ਼ ਪਸ਼ੌਰੀਆ)- ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਦੇ ਨਿੱਜੀ ਸਹਾਇਕ ਬਲਜਿੰਦਰ ਸਿੰਘ ਲਾਡੀ ਅਤੇ ਗੁਰਪ੍ਰੀਤ ਸਿੰਘ ਦੇ ਮਾਤਾ ਮਹਿੰਦਰ ਕੌਰ ਨਮਿਤ ਗੁਰਦੁਆਰਾ ਸਾਹਿਬ ਪਿੰਡ ਕੁਲਾਰ ਖ਼ੁਰਦ ਵਿਖੇ ਪਾਏ ਗਏ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਰਾਮਪਾਲ ਸਿੰਘ ਬਹਿਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ, ਹਰਦੇਵ ਸਿੰਘ ਰੋਗਲਾ ਮੈਂਬਰ ਐਸ.ਜੀ.ਪੀ.ਸੀ., ਮਲਕੀਤ ਸਿੰਘ ਚੰਗਾਲ ਮੈਂਬਰ ਐਸ.ਜੀ.ਪੀ.ਸੀ., ਸਤਿਗੁਰ ਸਿੰਘ ਨਮੋਲ, ਵਰਿੰਦਰਪਾਲ ਸਿੰਘ ਟੀਟੂ, ਹਰਪ੍ਰੀਤ ਸਿੰਘ ਢੀਂਡਸਾ, ਜਸਵਿੰਦਰ ਸਿੰਘ ਖ਼ਾਲਸਾ, ਜਸਵੰਤ ਸਿੰਘ ਖਹਿਰਾ, ਕੁਲਵੰਤ ਸਿੰਘ ਗਹਿਲਾ, ਬਲਵੰਤ ਸਿੰਘ ਦੁੱਲਟ ਕੈਨੇਡਾ, ਕੁਲਦੀਪ ਸਿੰਘ ਸਿੱਧੂ, ਗੁਰਮੀਤ ਸਿੰਘ ਜੌਹਲ ਅਤੇ ਹੋਰਨਾਂ ਵਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ |

Ad Position 22
No active advertisement
ਪਿਛਲੀ ਖ਼ਬਰ ਪਾਣੀ ਭਰਨ ਨਾਲ ਬਰਾਈਲਰ ਮੁਰਿਗ਼ਆਂ ਦੀ ਮੌਤ <br/> ਅਗਲੀ ਖ਼ਬਰ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਅਣਗਹਿਲੀਆਂ ਨੇ ਲੋਕਾਂ ਨੂੰ ਮੁਸੀਬਤਾਂ 'ਚ ਪਾਇਆ-ਸੰਤ ਘੁੰਨਸ <br/>
Ad Position 24