11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਧਾਰਮਿਕ ਸਮਾਗਮ <br/>

Ad Position 21
No active advertisement
ਅਜੀਤ ਡੈਸਕ 02-09-2025
ਸੰਗਰੂਰ, 1 ਸਤੰਬਰ (ਧੀਰਜ ਪਸ਼ੋਰੀਆ) - ਸ੍ਰੀ ਗਣੇਸ਼ ਸੇਵਾ ਦਲ ਸੋਸਾਇਟੀ ਵਲੋਂ ਸੰਤ ਕਬੀਰ ਦਾਸ ਪਾਰਕ ਨੇੜੇ ਸਬਜ਼ੀ ਮੰਡੀ ਸੰਗਰੂਰ ਵਿਖੇ ਮਨਾਏ ਜਾ ਰਹੇ ਗਣੇਸ਼ ਉਤਸਵ ਮੌਕੇ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਸ਼ਮੂਲੀਅਤ ਕੀਤੀ | ਮੁੱਖ ਮਹਿਮਾਨ ਦੇ ਤੌਰ 'ਤੇ ਪੁੱਜੇ ਗੁਲਜ਼ਾਰ ਸਿੰਘ ਨੇ ਇਸ ਮੌਕੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਾਡੀ ਭਾਈ ਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਦੇ ਹਨ | ਐਸ.ਸੀ ਕਮਿਸ਼ਨ ਦੇ ਸਾਬਕਾ ਮੈਂਬਰ ਪੂਨਮ ਕਾਂਗੜਾ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਮੌਜੂਦ ਸਨ | ਇਸ ਮੌਕੇ ਆਸਾ ਰਾਣੀ ਨਗਰ ਕੌਂਸਲਰ, ਬੰਟੀ ਸੈਣੀ ਥਲੇਸਾ, ਰਵਿੰਦਰਪਾਲ ਸਿੰਘ ਨੋਨੀ, ਅਵਤਾਰ ਸਿੰਘ ਤਾਰਾ ਨਗਰ ਕੌਂਸਲਰ, ਅਮਰੀਕ ਸਿੰਘ, ਅਨਿਲ ਰੋਕੀ ਅਤੇ ਹੋਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਸਕੂਲਾਂ ਦੇ ਖੁੱਲ੍ਹਣ ਅਤੇ ਪ੍ਰੀਖਿਆਵਾਂ ਨੂੰ ਧਿਆਨ ਵਿਚ ਰੱਖ ਕੇ ਕੀਤਾ ਜਾਵੇਗਾ ਰੱਦ ਹੋਈ ਵਿਦਿਆਰਥੀ ਚੇਤਨਾ ਪ੍ਰੀਖਿਆ ਦਾ... ਅਗਲੀ ਖ਼ਬਰ ਮਹਿਲਾ ਸਰਪੰਚ ਨੇ ਨਸ਼ਿਆਂ ਖ਼ਿਲਾਫ਼ ਪਾਇਆ ਮਤਾ
Ad Position 24