15-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਸਵਾਮੀ ਦਯਾ ਨੰਦ ਦੀ ਬਰਸੀ 6 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 03-09-2025
ਸ਼ੇਰਪੁਰ, 2 ਸਤੰਬਰ (ਜੋਸ਼ੀ) - ਸਵਾਮੀ ਦਯਾ ਨੰਦ (ਬਾਬਾ ਸਿੱਧ ਜੀ) ਦੀ 25ਵੀਂ ਬਰਸੀ ਸ੍ਰੀ ਦੁਰਗਾ ਮੰਦਰ ਪਿੰਡ ਗੋਬਿੰਦਪੁਰਾ ਵਿਖੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਡਤ ਓਮ ਪ੍ਰਕਾਸ਼ ਨੇ ਦੱਸਿਆ ਕਿ 5 ਸਤੰਬਰ ਨੂੰ ਪਾਠ ਸ੍ਰੀ ਰਮਾਇਣ, 6 ਸਤੰਬਰ ਨੂੰ ਹਵਨ ਯੱਗ ਅਤੇ ਭੋਗ ਸ੍ਰੀ ਰਾਮਾਇਣ ਦੇ ਸਵੇਰੇ 10 ਵਜੇ ਪਾਏ ਜਾਣਗੇ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸੰਗਤਾਂ ਲਈ ਭੰਡਾਰਾ ਅਤੁੱਟ ਵਰਤੇਗਾ ਅਤੇ ਕਵੀਸ਼ਰੀ ਜਥੇ ਗੁਰੂ ਇਤਿਹਾਸ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਸਥਿਤੀ ਬਾਰੇ ਕੀਤੀ ਵਿਚਾਰ ਚਰਚਾ ਅਗਲੀ ਖ਼ਬਰ ਕੁਲਦੀਪ ਸਿੰਘ 'ਆਪ' ਕਿਸਾਨ ਵਿੰਗ ਦੇ ਕੋਆਰਡੀਨੇਟਰ ਨਿਯੁਕਤ <br/>
Ad Position 24