13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੱਤਰਕਾਰ ਹਰਿੰਦਰ ਗੋਇਲ ਨੂੰ ਸਦਮਾ, ਪਤਨੀ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 04-09-2025
ਸ਼ੇਰਪੁਰ, 3 ਸਤੰਬਰ (ਜੋਸ਼ੀ, ਖੇੜੀ) - ਸ਼ੇਰਪੁਰ ਤੋਂ ਅਜੀਤ ਸਮਾਚਾਰ ਦੇ ਪੱਤਰਕਾਰ ਹਰਿੰਦਰ ਗੋਇਲ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਨੀਲਮ ਰਾਣੀ (53) ਅਚਾਨਕ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਦੀ ਬੇਵਕਤੀ ਮੌਤ 'ਤੇ 'ਅਜੀਤ' ਦਫ਼ਤਰ ਜਲੰਧਰ ਤੋਂ ਮੈਡਮ ਗੁਰਜੋਤ ਕੌਰ, ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸ. ਸੁਖਵਿੰਦਰ ਸਿੰਘ ਫੁੱਲ ਇੰਚਾਰਜ 'ਅਜੀਤ' ਸਮਾਚਾਰ ਸੰਗਰੂਰ ਸਤਪਾਲ ਸਤਿਅਮ ਤੋਂ ਇਲਾਵਾ ਵੱਖ-ਵੱਖ ਧਾਰਮਿਕ, ਰਾਜਨੀਤਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜ਼ਾਹਿਰ ਕੀਤੀ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਆਗੂ ਅਮਰਜੀਤ ਸਿੰਘ ਕੁਲਾਣਾ ਨੂੰ ਸਦਮਾ, ਪਤਨੀ ਦਾ ਦਿਹਾਂਤ ਅਗਲੀ ਖ਼ਬਰ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਮੁੱਖ ਮੰਤਰੀ ਦੇ ਨਾਂਅ ਭੇਜਿਆ ਮੰਗ ਪੱਤਰ
Ad Position 24