ਭਾਰੀ ਮੀਂਹ ਕਾਰਨ ਪੀੜਤ ਕਿਸਾਨਾਂ ਕੋਲ ਫ਼ਰਿਸ਼ਤਾ ਬਣ ਕੇ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ
ਸਰਦਾਰ ਪਰਮਿੰਦਰ ਸਿੰਘ ਢੀਂਡਸਾ ਪਿੰਡ ਕੋਟਲਾ ਲਹਿਲ ਤੇ ਆਲਮਪੁਰ ਦੇ ਖੇਤਾਂ ਵਿਚ ਜਾ ਕੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਤੇ ਕਿਸਾਨਾਂ ਨੂੰ ਖੇਤਾਂ ਵਿਚੋਂ ਪਾਣੀ ਕੱਢਣ ਲਈ ਨਕਦ ਚੈੱਕ ਪ੍ਰਦਾਨ ਕਰਦੇ ਹੋਏ | ਤਸਵੀਰ: ਅਸ਼ੋਕ ਗਰਗ
<br/>
05-09-2025