06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਐਡਵੋਕੇਟ ਸੁਖਮਨਦੀਪ ਸਿੰਘ ਬਜਾਜ ਜ਼ਿਲ੍ਹਾ ਬਾਰ ਦੇ ਮੈਂਬਰ ਬਣੇ

Ad Position 21
No active advertisement
ਅਜੀਤ ਡੈਸਕ 05-09-2025
ਸੰਗਰੂਰ, 4 ਸਤੰਬਰ (ਧੀਰਜ ਪਸ਼ੋਰੀਆ) - ਐਡਵੋਕੇਟ ਗੁਰਤੇਜ ਸਿੰਘ ਗਰੇਵਾਲ ਮੈਂਬਰ ਬਾਰ ਕੌਂਸਲ, ਐਡਵੋਕੇਟ ਸੁਖਜਿੰਦਰ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਬਾਰ ਅਤੇ ਐਡਵੋਕੇਟ ਸਿਮਰਨਦੀਪ ਸਿੰਘ ਬਲੱਗਣ ਸੈਕਟਰੀ ਜ਼ਿਲ੍ਹਾ ਬਾਰ ਵਲੋਂ ਐਡਵੋਕੇਟ ਸੁਖਮਨਦੀਪ ਸਿੰਘ ਬਜਾਜ ਨੂੰ ਜ਼ਿਲ੍ਹਾ ਬਾਰ ਸੰਗਰੂਰ ਦੀ ਮੈਂਬਰਸ਼ਿਪ ਪ੍ਰਦਾਨ ਕਰਦੇ ਹੋਏ ਮੁਬਾਰਕਬਾਦ ਦਿੱਤੀ ਗਈ | ਇਸ ਮੌਕੇ ਐਡਵੋਕੇਟ ਪ੍ਰੀਤਇੰਦਰ ਸਿੰਘ ਗੋਲਡੀ, ਕੁਲਦੀਪ ਜੈਨ, ਗੁਰਵਿੰਦਰ ਸਿੰਘ, ਸਤਵੀਰ ਸਿੰਘ ਅÏਲਖ, ਗੁਰਪ੍ਰਤਾਪ ਸਿੰਘ, ਨਰਿੰਦਰ ਸਿੰਘ ਨਾਗਰਾ, ਚਮਕੌਰ ਸਿੰਘ, ਰਾਜਵੀਰ ਸਿੰਘ ਲਿਦੜਾਂ, ਹਰਸਿਮਰਨ ਸਿੰਘ ਥਿੰਦ, ਕੁਮਾਰੀ ਰਿਤੇਸ਼ ਮਿੱਤਲ ਅਤੇ ਜਸਪ੍ਰੀਤ ਕੌਰ ਨੇ ਵੀ ਸੁਖਮਨਦੀਪ ਸਿੰਘ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੌਰਵ ਗੋਇਲ ਨੇ ਲਿਆ ਬਰਸਾਤੀ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਅੱਜ ਕਿਸਾਨ ਡੀ. ਸੀ. ਨੂੰ ਦੇਣਗੇ ਮੰਗ ਪੱਤਰ
Ad Position 24