07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

10 ਗ੍ਰਾਮ ਹੈਰੋਇਨ ਸਮੇਤ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 05-09-2025
ਸੁਨਾਮ ਊਧਮ ਸਿੰਘ ਵਾਲਾ, 4 ਸਤੰਬਰ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੁਨਾਮ ਪੁਲਿਸ ਵਲੋਂ ਇੱਕ ਅÏਰਤ ਸਮੇਤ ਦੋ ਤੋਂ 10 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਅਨੁਸਾਰ ਜੈਲ ਪੋਸਟ ਸਿਟੀ ਸੁਨਾਮ ਦੇ ਸਹਾਇਕ ਥਾਣੇਦਾਰ ਰਾਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਜਵੰਧਾ ਚੌਂਕ ਵਿਚ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਸੁਨਾਮ-ਜਵੰਧਾ ਸੜਕ 'ਤੇ ਸੂਏ ਦੇ ਪੁਲ ਨੇੜਲੀ ਪਟੜੀ ਤੋਂ ਦੀਪਕ ਵਾਸੀ ਸੁਨਾਮ ਅਤੇ ਇਸ ਨੂੰ ਹੈਰੋਇਨ ਲਿਆ ਕੇ ਸਪਲਾਈ ਕਰਨ ਵਾਲੀ ਸੁਨਾਮ ਦੀ ਹੀ ਰਾਣੀ ਨਾਂਅ ਦੀ ਇੱਕ ਅÏਰਤ ਕੋਲੋਂ 10 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵਲੋਂ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੌਰਾਨ ਕਿਸੇ ਵੀ ਸਥਿਤੀ ਨੂੰ ਨਜਿੱਠਣ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ : ਐੱਸ.ਡੀ.ਐਮ. ਸੂਬਾ ਸਿੰਘ ਅਗਲੀ ਖ਼ਬਰ ਸਿੱਖ ਮੁਸਲਿਮ ਭਾਈਚਾਰਾ ਇਕਜੁੱਟ ਹੋ ਕੇ ਹੜ੍ਹ ਪੀੜਤਾਂ ਨੂੰ ਰਾਹਤ ਕਾਰਜਾਂ ਲਈ ਸੇਵਾ 'ਚ ਜੁਟਿਆ
Ad Position 24