25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਲੋੜਵੰਦਾਂ ਤੱਕ ਬਿਰਧ ਆਸ਼ਰਮ ਵਲੋਂ ਪਹੁੰਚਾਇਆ ਰਾਸ਼ਨ

Ad Position 21
No active advertisement
ਅਜੀਤ ਡੈਸਕ 07-09-2025
ਸੰਗਰੂਰ, 6 ਸਤੰਬਰ (ਅਮਨਦੀਪ ਸਿੰਘ ਬਿੱਟਾ) - ਸ਼ਿਵ ਸ਼ੰਕਰ ਬਿਰਧ ਆਸ਼ਰਮ ਵਲੋਂ ਲੋੜਵੰਦ ਝੁੱਗੀਆਂ, ਝੋਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਰਾਸ਼ਣ ਵੰਡਿਆ ਗਿਆ | ਸੰਸਥਾ ਦੇ ਪ੍ਰਧਾਨ ਸ੍ਰੀ ਮੋਹਨ ਸ਼ਰਮਾ ਦੀ ਰਹਿਨੁਮਾਈ ਹੇਠ ਆਟਾ, ਚੀਨੀ, ਦਾਲਾਂ, ਰਸੋਈ ਦਾ ਹੋਰ ਸਮਾਨ ਪਰਿਵਾਰਾਂ ਵਿਚ ਵੰਡਿਆ ਗਿਆ | ਸੰਸਥਾ ਦੇ ਟਰੱਸਟੀ ਏ.ਪੀ. ਸਿੰਘ ਨੇ ਦੱਸਿਆ ਕਿ ਆਸ਼ਰਮ ਵਿਚ ਜਿੱਥੇ ਆਸਰਤ ਬਜ਼ੁਰਗਾਂ ਦੀ ਦੇਖ ਭਾਲ ਕੀਤੀ ਜਾਂਦੀ ਹੈ ਉੱਥੇ ਬਿਮਾਰ ਮਰੀਜ਼ਾਂ ਨੂੰ ਵੀ ਉਨ੍ਹਾਂ ਦੇ ਘਰ ਖਾਣਾ ਪਹੁੰਚਾਇਆ ਜਾ ਰਿਹਾ ਹੈ | ਇਸ ਮੌਕੇ ਟਰੱਸਟੀ ਹਾਕਮ ਸਿੰਘ, ਹਰਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਅੱਜ ਧੂਮ-ਧੜੱਕੇ ਨਾਲ ਹੋਇਆ ਸ਼ੁਰੂ <br/> ਅਗਲੀ ਖ਼ਬਰ ਪ੍ਰਾਈਵੇਟ ਹਸਪਤਾਲ ਐਂਡ ਨਰਸਿੰਗ ਹੋਮ ਐਸੋਸੀਏਸ਼ਨ ਪੰਜਾਬ ਵਲੋ ਸਿਹਤ ਖੇਤਰ ਵਿਚ ਜੀ.ਐਸ.ਟੀ ਸੁਧਾਰਾਂ ਦਾ ਸਵਾਗਤ
Ad Position 24