25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 07-09-2025
ਧੂਰੀ, 6 ਸਤੰਬਰ (ਲਖਵੀਰ ਸਿੰਘ ਧਾਂਦਰਾ) - ਪੰਜਾਬ ਵਿਚ ਆਏ ਹੜ੍ਹਾਂ ਦੀ ਰੋਕਥਾਮ ਲਈ ਅਤੇ ਪੰਜਾਬ ਦੇ ਸਰਬੱਤ ਦੇ ਭਲੇ ਲਈ ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦੇ ਭੋਗ ਅਤੇ ਅਰਦਾਸ ਸਮਾਗਮ 7 ਸਤੰਬਰ ਨੂੰ ਸੰਤ ਨਾਮਦੇਵ ਸਰਕਲ ਸਭਾ ਗੁਰਦੁਆਰਾ ਸਾਹਿਬ (ਤੋਤਾਪੁਰੀ ਰੋਡ ਧੂਰੀ) ਵਿਖੇ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਦੇ ਪ੍ਰਧਾਨ ਪਿ੍ਤਪਾਲ ਸਿੰਘ ਪ੍ਰੀਤ ਢੀਂਡਸਾ ਨੇ ਸਮੂਹ ਹਲਕਾ ਵਾਸੀਆਂ ਨੂੰ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਅਰਦਾਸ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਆਸਰਾ ਵੈੱਲਫੇਅਰ ਫਾਊਾਡੇਸ਼ਨ ਧੂਰੀ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਗੋਲਡੀ ਅਗਲੀ ਖ਼ਬਰ ਪ੍ਰਸਿੱਧ ਮੇਲਾ ਛਪਾਰ ਅੱਜ ਧੂਮ-ਧੜੱਕੇ ਨਾਲ ਹੋਇਆ ਸ਼ੁਰੂ <br/>
Ad Position 24