ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤੇ ਜਾਗਰੂਕ

Ad Position 21
No active advertisement
ਅਜੀਤ ਡੈਸਕ 23-09-2025
ਸੰਗਰੂਰ, 19 ਸਤੰਬਰ (ਧੀਰਜ ਪਸ਼ੌਰੀਆ) - ਸਵਤੰਤਰਤਾ ਸੰਗਰਾਮੀ ਜਥੇਦਾਰ ਕਰਤਾਰ ਸਿੰਘ ਦਰਵੇਸ਼ ਸਕੂਲ ਆਫ਼ ਐਮੀਨੈਸ ਸੰਗਰੂਰ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਰੱਖੇ ਜਾਗਰੂਕਤਾ ਕੈਂਪ ਵਿਚ ਡਾ. ਅਮਿਤ ਕਾਂਸਲ ਨੇ ਵਿਦਿਆਰਥੀਆਂ ਨੂੰ ਮਾੜੀ ਸੰਗਤ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਸੁਚੇਤ ਕੀਤਾ | ਪਿ੍ੰਸੀਪਲ ਬਿਪਨ ਚਾਵਲਾ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਮੁਹਿੰਮ ਛੇੜੀ ਹੋਈ ਹੈ ਜੋ ਕਾਰਗਾਰ ਸਿੱਧ ਹੋ ਰਹੀ ਹੈ | ਬੈਂਕ ਤੋਂ ਵਿਸ਼ੇਸ਼ ਤੌਰ ਤੇ ਆਏ ਵਿਸ਼ਵਦੀਪ ਅਤੇ ਗੁਰਵਿੰਦਰ ਬੰਗਾ ਵਲੋਂ ਬੱਚਿਆ ਨੂੰ ਬੈਂਕ ਖਾਤਿਆਂ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਹੱਲ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਲੈਕ. ਜਸਪਾਲ ਸਿੰਘ ਵਾਲੀਆ ਨੇ ਸਭ ਦਾ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਲੌਂਗੋਵਾਲ ਦੇ ਕਿਸਾਨਾਂ ਵਲੋਂ ਨੈਨੋ ਯੂਰੀਆ ਅਤੇ ਡੀ.ਏ.ਪੀ. ਤਰਲ ਖਾਦ ਲੈਣ ਤੋਂ ਇਨਕਾਰ <br/> ਅਗਲੀ ਖ਼ਬਰ ਮੈਡੀਕਲ ਚੈੱਕਅਪ ਕੈਂਪ ਲਗਾਇਆ <br/>
Ad Position 24
No active advertisement