28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਰੋਹ 27 ਨੂੰ

Ad Position 21
No active advertisement
ਅਜੀਤ ਡੈਸਕ 25-09-2025
ਸੰਗਰੂਰ, 24 ਸਤੰਬਰ ਨੂੰ (ਸੁਖਵਿੰਦਰ ਸਿੰਘ ਫੁੱਲ) - ਸੰਗਰੂਰ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਜੋ ਕਿ ਸਮਾਜ ਸੇਵਾ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਸਮਰਪਿਤ ਹੈ, ਦੇ ਪ੍ਰਧਾਨ ਅਤੇ ਸੂਬਾਈ ਪੈਨਸ਼ਨਰ ਆਗੂ ਸ੍ਰੀ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੈਨਸ਼ਨਰ ਭਵਨ ਤਹਿਸੀਲ ਕੈਂਪਲੈਕਸ ਸੰਗਰੂਰ ਵਿਖੇ ਐਸੋਸੀਏਸ਼ਨ ਵੱਲੋਂ ਸਭਿਆਚਾਰਕ ਤੇ ਸਨਮਾਨ ਸਮਾਰੋਹ ਆਯੋਜਿਤ ਕੀਤਾ ਜਾਵੇਗਾ ਅਤੇ ਸਤੰਬਰ ਮਹੀਨੇ ਦੌਰਾਨ ਜਿਨ੍ਹਾਂ ਮੈਂਬਰ ਸਾਹਿਬਾਨ ਦੇ ਜਨਮ ਦਿਨ ਆਉਂਦੇ ਹਨ, ਮਨਾਏ ਜਾਣਗੇ | ਇਸ ਮੌਕੇ ਚੇਅਰਮੈਨ ਸ੍ਰੀ ਰਵਿੰਦਰ ਗੁੱਡੂ, ਵਾਇਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਸੇਖੋਂ, ਓਮ ਪ੍ਰਕਾਸ਼ ਖਿੱਪਲ, ਡਾ:ਮਨਮੋਹਨ ਸਿੰਘ, ਰਜਿੰਦਰ ਸਿੰਘ ਚੰਗਾਲ, ਰਜਿੰਦਰ ਗੋਇਲ, ਜਨਰਲ ਸਕੱਤਰ ਕੰਵਲਜੀਤ ਸਿੰਘ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ, ਸਕੱਤਰ ਜਨਰਲ ਤਿਲਕ ਰਾਜ ਸਤੀਜਾ ਤੋਂ ਇਲਾਵਾ ਅਸ਼ੋਕ ਡੱਲਾ, ਮਹੇਸ਼ ਜੌਹਰ ਸਤਦੇਵ ਸ਼ਰਮਾ, ਬਲਦੇਵ ਸਿੰਘ ਰਤਨ ਅਤੇ ਜਨਕ ਰਾਜ ਜੋਸ਼ੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਵਾਤਾਵਰਨ ਪ੍ਰੇਮੀ ਬਣਨ ਵਿਚ ਸਹਿਯੋਗ ਦੇਣ ਕਿਸਾਨ - ਐੱਸ. ਡੀ. ਐੱਮ <br/> ਅਗਲੀ ਖ਼ਬਰ ਨਾਮਵਰ ਗ਼ਜ਼ਲਕਾਰ ਮੁਹੰਮਦ ਅਸ਼ਰਫ਼ ਨਾਲ ਸਾਹਿਤਕ ਮਿਲਣੀ 28 ਨੂੰ <br/>
Ad Position 24