26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਗੌੜੇ ਨੂੰ ਪਨਾਹ ਦੇਣ ਦੇ ਕੇਸ 'ਚੋਂ ਔਰਤ ਬਰੀ

Ad Position 21
No active advertisement
ਅਜੀਤ ਡੈਸਕ 26-09-2025
ਧੂਰੀ, 25 ਸਤੰਬਰ (ਲਖਵੀਰ ਸਿੰਘ ਧਾਂਦਰਾ) - ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਧੂਰੀ ਸ੍ਰੀ ਕਰਨਵੀਰ ਸਿੰਘ ਦੀ ਅਦਾਲਤ ਵਲੋਂ ਇੱਕ ਅਹਿਮ ਕੇਸ ਦਾ ਫੈਸਲਾ ਸੁਣਾਉਂਦੇ ਹੋਏ ਐਡਵੋਕੇਟ ਮਨਿੰਦਰ ਸਿੰਘ ਮਾਨ ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅÏਰਤ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦਿਆਂ ਐਡਵੋਕੇਟ ਮਨਿੰਦਰ ਸਿੰਘ ਮਾਨ ਨੇ ਦੱਸਿਆ ਕਿ ਸਾਲ 2017 ਵਿਚ ਥਾਣਾ ਸ਼ੇਰਪੁਰ ਵਿਖੇ ਸੰਦੀਪ ਕੌਰ ਵਾਸੀ ਈਨਾਂ ਬਾਜਵਾ ਵਿਰੁੱਧ ਭਗੌੜੇ ਨਵਦੀਪ ਸਿੰਘ ਨੂੰ ਪਨਾਹ ਦੇਣ ਦਾ ਮਾਮਲਾ ਦਰਜ ਕੀਤਾ ਸੀ ਕਰੀਬ ਅੱਠ ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਸੰਦੀਪ ਕੌਰ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੰਤ ਪ੍ਰੀਤਮ ਸਿੰਘ ਤਿਆਗੀ ਦੀ ਬਰਸੀ ਭਲਕੇ <br/> ਅਗਲੀ ਖ਼ਬਰ ਟਿੱਬਾ ਦਾ ਸਰਕਾਰੀ ਪ੍ਰਾਇਮਰੀ ਸਕੂਲ ਬਣਿਆ ਪੂਰਨ ਏ.ਸੀ
Ad Position 24