12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ

Ad Position 21
No active advertisement
ਅਜੀਤ ਡੈਸਕ 27-09-2025
ਸ਼ੇਰਪੁਰ, 25 ਸਤੰਬਰ (ਮੇਘ ਰਾਜ ਜੋਸ਼ੀ) – ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਕਿਸਾਨਾਂ ਦੇ ਹੜ• ਕਾਰਨ ਹੋਏ ਬੋਰਾਂ ਦੇ ਨੁਕਸਾਨ ਅਤੇ ਝੋਨੇ ਦੀ ਖ਼ਰੀਦ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮੰਗ ਪੱਤਰ ਸੌਂਪਿਆ ਗਿਆ | ਇਹ ਮੰਗ ਪੱਤਰ ਬਲਾਕ ਸ਼ੇਰਪੁਰ ਦੇ ਪ੍ਰਧਾਨ ਕਰਮਜੀਤ ਸਿੰਘ ਗੰਡੇਵਾਲ ਦੀ ਅਗਵਾਈ ਹੇਠ ਦਿੱਤਾ ਗਿਆ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਹੜ•ਾਂ ਕਾਰਨ ਸੈਂਕੜੇ ਕਿਸਾਨਾਂ ਦੇ ਬੋਰ ਟੁੱਟਣ ਨਾਲ ਵੱਡਾ ਨੁਕਸਾਨ ਹੋਇਆ ਹੈ | ਉਨ•ਾਂ ਨੇ ਮੰਗ ਕੀਤੀ ਕਿ ਪ੍ਰਭਾਵਿਤ ਕਿਸਾਨਾਂ ਨੂੰ ਫ਼ੌਰੀ ਰਾਹਤ ਰਾਸ਼ੀ ਦਿੱਤੀ ਜਾਵੇ ਅਤੇ ਨੁਕਸਾਨ ਦੀ ਭਰਪਾਈ ਲਈ ਵਿਸ਼ੇਸ਼ ਪੈਕੇਜ ਤਹਿਤ ਮਦਦ ਕੀਤੀ ਜਾਵੇ | ਇਸ ਤੋਂ ਇਲਾਵਾ ਝੋਨੇ ਦੀ ਖ਼ਰੀਦ ਸਬੰਧੀ ਵੀ ਮੁੱਦਾ ਚੁੱਕਿਆ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਲਾਚਾਰ ਮਾਂ ਅਤੇ ਬੱਚਿਆਂ ਲਈ ਸੰਤ ਰਾਮਪਾਲ ਬਣੇ ਮਸੀਹਾ, ਨਵਾਂ ਮਕਾਨ ਅਤੇ ਉਮਰ ਭਰ ਦਾ ਸਹਾਰਾ ਦਿੱਤਾ <br/> ਅਗਲੀ ਖ਼ਬਰ ਉੱਘੇ ਸ਼ਖ਼ਸੀਅਤ ਬੇਅੰਤ ਸਿੰਘ ਸੇਖੋਂ ਨੂੰ ਸਦਮਾ, ਪਤਨੀ ਦਾ ਦਿਹਾਂਤ <br/>
Ad Position 24