20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੂਣਕ ਅਨਾਜ ਮੰਡੀ ਵਿਚ ਕੈਬਨਿਟ ਮੰਤਰੀ ਗੋਇਲ ਨੇ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 28-09-2025
ਮੂਣਕ, 27 ਸਤੰਬਰ (ਸਿੰਗਲਾ) - ਅਨਾਜ ਮੰਡੀ ਮੂਣਕ ਵਿਖੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਪਰਮਲ ਝੋਨੇ ਦੀ ਬੋਲੀ ਸ਼ੁਰੂ ਕਰਵਾਈ | ਅਨਾਜ ਮੰਡੀ ਮੂਣਕ ਵਿਖੇ ਬਾਸਮਤੀ ਝੋਨੇ ਦੀ ਖ਼ਰੀਦ ਤਾਂ ਪਿਛਲੇ ਕਈ ਦਿਨਾਂ ਤੋਂ ਚੱਲ ਰਹੀ ਹੈ ਪਰ ਪਰਮਲ ਝੋਨੇ ਦੀ ਸਰਕਾਰੀ ਖ਼ਰੀਦ ਦੇ ਅੱਜ ਪਹਿਲੇ ਦਿਨ ਖ਼ਰੀਦ ਏਜੰਸੀ ਪਨਸਪ ਤੇ ਮਾਰਕਫੈੱਡ ਨੇ ਝੋਨੇ ਦੀ ਖ਼ਰੀਦ ਕੀਤੀ | ਇਸ ਸਮੇਂ ਐਸ ਡੀ ਐਮ ਸੂਬਾ ਸਿੰਘ ਤੋਂ ਇਲਾਵਾ ਸਰਕਾਰੀ ਖ਼ਰੀਦ ਏਜੰਸੀਆਂ ਦੇ ਸਾਰੇ ਅਧਿਕਾਰੀਆਂ ਤੋਂ ਇਲਾਵਾ ਅਰੁਣ ਜਿੰਦਲ ਮੈਂਬਰ ਜ਼ਿਲ੍ਹਾ ਪਲੇਨਿੰਗ ਬੋਰਡ ਮੈਂਬਰ, ਮਾਰਕੀਟ ਕਮੇਟੀ ਦੇ ਚੇਅਰਮੈਨ ਮਹਿੰਦਰ ਸਿੰਘ ਕੁੰਦਨੀ, ਟਿੰਕੂ ਹੁੰਦੜੀ, ਰਾਜ ਕੁਮਾਰ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਤੇ ਇਲਾਵਾ ਆੜ੍ਹਤੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੁਲ ਹਿੰਦ ਕਿਸਾਨ ਸਭਾ ਤਹਿਸੀਲ ਅਹਿਮਦਗੜ੍ਹ ਵਲੋ ਇਜਲਾਸ ਨਵੇਂ ਅਹੁਦੇਦਾਰ ਤੇ ਮੈਂਬਰ ਨਿਯੁਕਤ ਕੀਤੇ ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ
Ad Position 24