21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅੱਜ ਦਾ ਨੌਜਵਾਨ ਵਿਸ਼ੇ 'ਤੇ ਸੈਮੀਨਾਰ ਅੱਜ <br/>

Ad Position 21
No active advertisement
ਅਜੀਤ ਡੈਸਕ 28-09-2025
ਅਮਰਗੜ੍ਹ, 27 ਸਤੰਬਰ (ਮੰਨਵੀ) - ਵਿਗਿਆਨਕ ਅਤੇ ਵੈੱਲਫੇਅਰ ਕਲੱਬ ਅਮਰਗੜ੍ਹ ਵਲੋਂ ਸਰਕਾਰੀ ਕਾਲਜ ਅਮਰਗੜ੍ਹ ਵਿਖੇ 'ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਅੱਜ ਦਾ ਨੌਜਵਾਨ' 'ਤੇ ਸੈਮੀਨਾਰ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਤੋਂ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਅਤੇ ਗੁਰਪ੍ਰੀਤ ਸਿੰਘ ਈਸੀ ਨੇ ਦੱਸਿਆ ਕਿ ਕਲੱਬ ਪ੍ਰਧਾਨ ਡਾ. ਪਵਿੱਤਰ ਸਿੰਘ ਅਤੇ ਪਿ੍ੰਸੀਪਲ ਮੀਨੂ ਜਿੰਦਲ ਦੀ ਅਗਵਾਈ ਵਿਚ ਹੋਣ ਵਾਲੇ ਇਸ ਸੈਮੀਨਾਰ ਦੇ ਮੁੱਖ ਬੁਲਾਰੇ ਹਰਕੇਸ਼ ਚੌਧਰੀ ਹੋਣਗੇ | ਇਸ ਮੌਕੇ ਗੁਰਪ੍ਰੀਤ ਸਿੰਘ ਈਸੀ, ਨਗਿੰਦਰ ਸਿੰਘ ਮਾਨਾ, ਅਮਰੀਕ ਸਿੰਘ ਮਾਨਾ, ਗੁਰਦੀਪ ਸਿੰਘ ਸਲਾਰ, ਮਨਜੀਤ ਸਿੰਘ ਅਮਰਗੜ੍ਹ, ਜਗਸੀਰ ਸਿੰਘ ਤੋਲੇਵਾਲ, ਗੁਰਜੀਤ ਸਿੰਘ ਬੁਰਜ, ਹਰਪ੍ਰੀਤ ਸਿੰਘ ਅਮਰਗੜ੍ਹ, ਗੁਰਵਿੰਦਰ ਸਿੰਘ ਊਧਾ, ਰਣਵੀਰ ਸਿੰਘ ਰਾਣਾ ਗੁਆਰਾ, ਸੰਦੀਪ ਸਿੰਘ ਮਾਨਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਨਾਮ ਦੇ ਉੱਘੇ ਆੜ੍ਹਤੀ ਤੇ ਵਪਾਰੀ ਆਗੂ ਮਦਨ ਗੋਪਾਲ ਪੋਪਲੀ ਦਾ ਦਿਹਾਂਤ ਅਗਲੀ ਖ਼ਬਰ ਮਾਤਾ ਪਿਤਾ ਅਤੇ ਬਜ਼ੁਰਗਾਂ ਦੇ ਸਤਿਕਾਰ ਨੂੰ ਸਮਰਪਿਤ ਸਮਾਗਮ ਦੌਰਾਨ ਸ਼ਖ਼ਸੀਅਤਾਂ ਸਨਮਾਨਿਤ
Ad Position 24