09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਕਰਨਬੀਰ ਸੰਧੂ ਦਾ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨ <br/>

Ad Position 21
No active advertisement
ਅਜੀਤ ਡੈਸਕ 19-10-2025
ਧੂਰੀ, 18 ਅਕਤੂਬਰ (ਲਖਵੀਰ ਸਿੰਘ ਧਾਂਦਰਾ) - ਥਾਣਾ ਸਦਰ ਧੂਰੀ ਦੇ ਐੱਸ. ਐੱਚ. ਓ ਇੰਸਪੈਕਟਰ ਕਰਨਬੀਰ ਸਿੰਘ ਸੰਧੂ ਦਾ ਜਿਲ੍ਹਾ ਪੁਲਿਸ ਮੁਖੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਪੁਲਿਸ ਵਿਭਾਗ ਵਿਚ ਨਿਭਾਈਆਂ ਜਾ ਰਹੀਆਂ ਵਧੀਆਂ ਸੇਵਾਵਾਂ ਬਦਲੇ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਅਤੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ | ਇੰਸਪੈਕਟਰ ਕਰਨਬੀਰ ਸਿੰਘ ਸੰਧੂ ਨੇ ਸਨਮਾਨ ਪ੍ਰਾਪਤ ਕਰਨ ਉਪਰੰਤ ਕਿਹਾ ਕਿ ਇਹ ਸਨਮਾਨ ਦੇ ਨਾਲ ਵਿਭਾਗ ਵਿਚ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ ਅਤੇ ਉਹ ਆਪਣੀ ਸੇਵਾ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਗੋਲਡੀ ਖੰਗੂੜਾ ਨੇ 'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ 21,333 ਫਾਰਮ ਜਮਾਂ ਕਰਵਾਏ ਅਗਲੀ ਖ਼ਬਰ ਹਰੀ ਦੀਵਾਲੀ ਮਨਾਈ
Ad Position 24