10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਮਾਜ ਚਿੰਤਕਾਂ ਵਲੋਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੱਦਾ

Ad Position 21
No active advertisement
ਅਜੀਤ ਡੈਸਕ 20-10-2025
ਸੰਗਰੂਰ, 19 ਅਕਤੂਬਰ (ਧੀਰਜ ਪਸੋਰੀਆ) - ਦਿਨੋ ਦਿਨ ਪਲੀਤ ਹੋ ਰਹੇ ਵਾਤਾਵਰਨ ਤੋਂ ਚਿੰਤਤ ਸਮਾਜ ਚਿੰਤਕਾਂ ਨੇ ਪ੍ਰਦੂਸ਼ਣ ਮੁਕਤ ਗਰੀਨ ਦਿਵਾਲੀ ਮਨਾਉਣ ਦਾ ਸੱਦਾ ਦਿੱਤਾ ਹੈ | ਸਾਇੰਟਫਿਕ ਅਵੇਅਰਨੈਸ ਫੋਰਮ ਦੇ ਪ੍ਰਧਾਨ ਡਾ. ਅਮਰਜੀਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਦਿਵਾਲੀ ਦੇ ਤਿਉਹਾਰ ਨੂੰ ਪਟਾਕਿਆਂ ਤੋਂ ਮੁਕਤ ਮਨਾਉਣਾ ਚਾਹੀਦਾ ਹੈ ਉਹਨਾਂ ਕਿਹਾ ਕਿ ਪਟਾਕਿਆਂ ਤੇ ਖਰਚੇ ਜਾਣ ਵਾਲੇ ਪੈਸਿਆਂ ਨੂੰ ਲੋੜਵੰਦਾਂ ਦੀ ਮੱਦਦ ਕਰਨ ਲਈ ਵਰਤਿਆ ਜਾਵੇ ਅਤੇ ਇਸ ਦਿਨ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਮੁਫਤ ਬੂਟੇ ਵੰਡੇ ਜਾਣ ਅਤੇ ਖੁਦ ਵੀ ਲਗਾਏ ਜਾਣ | ਇਨ੍ਹਾਂ ਵਿਚਾਰਾਂ ਦੀ ਸੰਤੋਖ ਕੌਰ, ਪਿ੍ੰਸੀਪਲ ਜਗਦੇਵ ਸਿੰਘ ਸੋਹੀ, ਪ੍ਰੋਫੈਸਰ ਸਵਿੰਦਰ ਕੌਰ, ਬਲਵਿੰਦਰ ਸਿੰਘ ਗੁਰ ਹਾਕਮ ਸਿੰਘ, ਬਲਦੇਵ ਸਿੰਘ ਗੌਸਲ, ਐਡਵੋਕੇਟ ਨਵਕਿਰਨ ਸਿੰਘ, ਪ੍ਰਹਲਾਦ ਸਿੰਘ, ਸੰਜੀਵ ਕੁਮਾਰ ਅਤੇ ਹੋਰਨਾਂ ਨੇ ਪ੍ਰੋੜਤਾ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹਰਪਾਲ ਸਿੰਘ ਚੀਮਾ ਵਲੋਂ ਹਲਕਾ ਦਿੜ੍ਹਬਾ ਨੂੰ 11.46 ਕਰੋੜ ਦੇ ਵਿਕਾਸ ਕਾਰਜਾਂ ਦਾ ਦੀਵਾਲੀ ਤੋਹਫ਼ਾ ਅਗਲੀ ਖ਼ਬਰ ਕਸਬਾ ਸ਼ੇਰਪੁਰ ਦੇ ਬਾਜ਼ਾਰਾਂ 'ਚ ਪਟਾਕਿਆਂ ਦੀ ਸ਼ਰੇਆਮ ਹੋ ਰਹੀ ਵਿੱਕਰੀ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24