11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਹੈਰੋਇਨ ਸਮੇਤ ਇਕ ਲੜਕੀ ਤੇ ਅÏਰਤ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 20-10-2025
ਸੁਨਾਮ ਊਧਮ ਸਿੰਘ ਵਾਲਾ, 19 ਅਕਤੂਬਰ (ਧਾਲੀਵਾਲ, ਭੁੱਲਰ) - ਸੁਨਾਮ ਪੁਲਿਸ ਵਲੋਂ ਇਕ ਲੜਕੀ ਅਤੇ ਉਸ ਨੂੰ ਹੈਰੋਇਨ ਸਪਲਾਈ ਕਰਨ ਕਰਨ ਆ ਰਹੀ ਅÏਰਤ ਨੂੰ 15 ਗ੍ਰਾਮ ਹੈਰੋਇਨ/ਚਿੱਟਾ ਸਮੇਤ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਥਾਣਾ ਸ਼ਹਿਰੀ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਸਥਾਨਕ ਸਾਇਲੋ ਗੁਦਾਮ ਗਸਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਤੁਰੰਤ ਕਾਰਵਾਈ ਕਰਦਿਆਂ ਸੁਨਾਮ-ਜਵੰਧਾ ਸੜਕ 'ਤੇ ਸੂਏ ਦੇ ਪੁਲ ਨੇੜਿਉਂ ਇਕ ਲੜਕੀ ਅਤੇ ਇਸ ਨੂੰ ਹੈਰੋਇਨ ਸਪਲਾਈ ਕਰਨ ਆ ਰਹੀ ਅÏਰਤ ਨੂੰ ਗਿ੍ਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਉਕਤ ਦੀ ਪਛਾਣ ਸੋਨੀਆ ਅਤੇ ਲਛਮੀ ਕੌਰ ਵਾਸੀਆਨ ਸੁਨਾਮ ਵਜੋਂ ਹੋਈ, ਖਿਲਾਫ ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਕੁੱਪ ਖ਼ੁਰਦ ਵਿਖੇ ਕਬੱਡੀ ਲੀਗ ਦੇ ਮੁਕਾਬਲੇ ਕਰਵਾਏ ਅਗਲੀ ਖ਼ਬਰ ਸੁਨਿਆਰੇ ਦੀ ਕੋਠੀ ਵਿਚੋਂ ਨਿਪਾਲੀ ਨੌਕਰ ਅਤੇ ਉਸ ਦੀ ਪਤਨੀ 35 ਤੋਲੇ ਸੋਨੇ ਦੇ ਗਹਿਣੇ ਤੇ 5 ਲੱਖ ਰੁਪਏ ਨਕਦੀ ਲੈ ਕੇ ਹੋਏ...
Ad Position 24