18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਦਿੱਲੀ ਪਬਲਿਕ ਸਕੂਲ ਵਿਚ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 03-11-2025
ਸੰਗਰੂਰ, 2 ਨਵੰਬਰ (ਅਮਨਦੀਪ ਸਿੰਘ ਬਿੱਟਾ)-ਸੰਗਰੂਰ ਦੀ ਵਿੱਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਵਿਚ ਨਰਸਰੀ ਅਤੇ ਪ੍ਰੈਪ ਕਲਾਸਾਂ ਦੇ ਪ੍ਰੈਪ ਸ਼ੋਅ ਦਾ ਆਯੋਜਨ ਕੀਤਾ ਗਿਆ | ਸਕੂਲ ਪਿ੍ੰਸੀਪਲ ਅਰੁਣਾ ਜੈਸਵਾਲ ਦੀ ਰਹਿਨੁਮਾਈ ਹੇਠ ਕਰਵਾਏ ਇਸ ਸਮਾਗਮ ਦੌਰਾਨ ਛੋਟੇ-ਛੋਟੇ ਬੱਚਿਆ ਨੇ ਰੰਗ ਬਿਰੰਗੇ ਪਹਿਰਾਵਿਆਂ ਵਿਚ ਆਪਣੇ ਫਨ ਦਾ ਮੁਜ਼ਾਹਰਾ ਕਰਦਿਆਂ ਸਭ ਦਾ ਦਿਲ ਜਿੱਤ ਲਿਆ | ਬੱਚਿਆ ਨੇ ਗੀਤਾਂ, ਨਾਚਾਂ ਰਾਹੀ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਵੀ ਕੀਤਾ | ਸ੍ਰੀਮਤੀ ਅਰੁਣਾ ਜੈਸਵਾਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆ ਦੇ ਆਤਮ ਵਿਸ਼ਵਾਸ ਅਤੇ ਸਰਵ ਪੱਖੀ ਵਿਕਾਸ ਲਈ ਸਹਾਈ ਸਿੱਧ ਹੁੰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਸ਼ਾਇਰ ਪ੍ਰਦੀਪ ਢੀਂਡਸਾ ਦੀ ਪਲੇਠੀ ਪੁਸਤਕ ਲੋਕ ਅਰਪਣ ਅਗਲੀ ਖ਼ਬਰ ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ
Ad Position 24