25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਕੰਨਾਂ ਦਾ ਫ੍ਰੀ ਟੈੱਸਟ ਅਤੇ 50 ਫ਼ੀਸਦੀ ਛੋਟ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

Ad Position 21
No active advertisement
ਅਜੀਤ ਡੈਸਕ 04-11-2025
ਬਠਿੰਡਾ, 3 ਨਵੰਬਰ (ਪੱਤਰ ਪ੍ਰੇਰਕ)- ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ¢ ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆਂ ਤੇ 50 ਫ਼ੀਸਦੀ ਛੋਟ ਉੱਪਰ 5 ਨਵੰਬਰ 2025 ਦਿਨ ਬੁੱਧਵਾਰ ਨੂੰ ਹੋਟਲ ਵਿਜ਼ਟ ਨੇੜੇ ਗੀਤਾ ਭਵਨ ਰੇਲਵੇ ਰੋਡ ਬਰਨਾਲਾ ਅਤੇ 6 ਨਵੰਬਰ 2025 ਦਿਨ ਵੀਰਵਾਰ ਹੋਟਲ ਮਹਾਰਾਜਾ ਨੇੜੇ ਬੱਸ ਸਟੈਂਡ ਸਾਹਮਣੇ ਪਟਵਾਰ ਖਾਨਾ ਸੰਗਰੂਰ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ | ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 50 ਫ਼ੀਸਦੀ ਛੋਟ 'ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ¢ ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ | ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਣਨ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ¢

Ad Position 22
No active advertisement
ਪਿਛਲੀ ਖ਼ਬਰ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਹਲਕਾ ਅਮਰਗੜ੍ਹ ਦੇ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਅੰਤਰ ਕਾਲਜ ਜ਼ੋਨਲ ਯੂਥ ਫ਼ੈਸਟੀਵਲ ਮੁਕਾਬਲਿਆਂ 'ਚ ਮਹਿਲਾ ਕਾਲਜ ਦੀ ਰਹੀ ਚੜ੍ਹਾਈ <br/>
Ad Position 24