ਗੁਰਬਾਣੀ ਅਤੇ ਦਸਤਾਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਕੀਤਾ ਸਨਮਾਨਿਤ <br/>
ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਮਲੇਰਕੋਟਲਾ ਵਿਖੇ ਗੁਰਬਾਣੀ ਅਤੇ ਦਸਤਾਰ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਟਰੱਸਟੀ ਅਤੇ ਪ੍ਰਬੰਧਕ ਸਹਿਬਾਨ | ਤਸਵੀਰ : ਮੁਹੰਮਦ ਹਨੀਫ਼ ਥਿੰਦ
<br/>
04-11-2025