ਜਪਹਰ ਵੈੱਲਫੇਅਰ ਸੋਸਾਇਟੀ ਵਲੋਂ ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਚ ਕੀਰਤਨ ਸਮਾਗਮ <br/>
ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਸੰਗਰੂਰ ਵਿਚ ਜਪਹਰ ਵੈੱਲਫੇਅਰ ਸੋਸਾਇਟੀ ਵਲੋਂ ਗੁਰਪੁਰਬ ਮੌਕੇ ਕਰਵਾਏ ਕੀਰਤਨ ਸਮਾਗਮ ਦੌਰਾਨ ਕੀਰਤਨ ਕਰਦੇ ਰਾਗੀ ਜਥੇ | ਤਸਵੀਰ: ਮੁਕੇਸ਼ ਕੁਮਾਰ
<br/>
05-11-2025