ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਗੁਰਦੁਆਰਾ ਹਾਅ ਦਾ ਨਾਅਰਾ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ <br/>
ਮਲੇਰਕੋਟਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਵਤਾਰ ਦਿਹਾੜੇ 'ਤੇ ਗੁਰਦੁਆਰਾ ਹਾਅ ਦਾ ਨਾਅਰਾ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ਦੀ ਅਗਵਾਈ ਕਰਦੇ ਪੰਜ ਪਿਆਰੇ ਅਤੇ ਨਾਲ ਵਿਧਾਇਕ ਜਮੀਲ ਉਰ ਰਹਿਮਾਨ, ਗੁਰਲਵਲੀਨ ਸਿੰਘ ਸਿੱਧੂ ਅਤੇ ਹੋਰਨਾਂ ਦਾ ਸਨਮਾਨ ਕਰਦੇ ਪ੍ਰਬੰਧਕ | ਤਸਵੀਰ: ਪਾਰਸ ਜੈਨ
<br/>
05-11-2025