07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁ. ਸ੍ਰੀ ਨਾਨਕਿਆਣਾ ਸਾਹਿਬ ਵਿਖੇ ਆਰੰਭ ਹੋਏ ਨਗਰ ਕੀਰਤਨ ਦੀ ਝਲਕ | ਤਸਵੀਰ: ਮੁਕੇਸ਼ ਕੁਮਾਰ <br/> 05-11-2025
ਸੰਗਰੂਰ, 4 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਗੁ. ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘ ਦੀ ਅਗਵਾਈ ਵਿਚ ਇਕ ਵਿਸ਼ਾਲ ਨਗਰ ਕੀਰਤਨ ਆਰੰਭ ਹੋਇਆ ਜੋ ਜਿਸ ਦੀ ਵੱਖ-ਵੱਖ ਪਿੰਡਾਂ ਵਿਚੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਸੰਪੂਰਨ ਸਮਾਪਤੀ ਹੋਈ |
ਜਿਸ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ ਪੰਚਾਇਤਾਂ ਵਲੋਂ ਲੰਗਰਾਂ ਦੀਆਂ ਸੇਵਾਵਾਂ ਕੀਤੀਆਂ ਗਈਆਂ ਅਤੇ ਪੁਰੀ ਹੀ ਸ਼ਾਨੋ-ਸ਼ੌਕਤ ਨਾਲ ਸਵਾਗਤ ਕੀਤੇ ਗਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਪਿੰਡ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ | ਮੈਨੇਜਰ ਰਜਿੰਦਰ ਸਿੰਘ ਨੇ ਦੱਸਿਆ ਕਿ 5 ਨਵੰਬਰ ਨੂੰ ਅੰਮਿ੍ਤ ਸੰਚਾਰ ਕਰਵਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਸੇਵਾ ਸੁਸਾਇਟੀ ਨਿਰਮਲ ਆਸ਼ਰਮ ਜੰਡਾਲੀ ਨੇ ਲਗਾਇਆ ਗੁਰਮਤਿ ਲਿਟਰੇਚਰ ਅਤੇ ਬੂਟਿਆਂ ਦਾ ਲੰਗਰ <br/> ਅਗਲੀ ਖ਼ਬਰ ਨਗਰ ਪੰਚਾਇਤ ਖਨੌਰੀ ਵਲੋਂ ਪੁਲ ਹੇਠਾਂ ਖੜ੍ਹਦੀਆਂ ਰੇਹੜੀਆਂ ਤੇ ਫੜ੍ਹੀਆਂ ਨੂੰ ਹਟਾਉਣ ਦੀ ਕੀਤੀ ਕਾਰਵਾਈ <br/>
Ad Position 24
No active advertisement