ਸਰਬੱਤ ਦਾ ਭਲਾ ਟਰੱਸਟ ਨੇ ਨਹਿਰ 'ਚ ਡੁੱਬ ਕੇ ਮਰੇ 10 ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਦੋ ਸਾਲ ਤੱਕ ਦੋ-ਦੋ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣੀ ਕੀਤੀ ਸ਼ੁਰੂ <br/>
ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਪੈਨਸ਼ਨ ਰਾਸ਼ੀ ਦੇ ਚੈੱਕ ਪ੍ਰਾਪਤ ਕਰਨ ਵਾਲੇ ਪੀੜਤ ਪਰਿਵਾਰਾਂ ਨਾਲ | ਤਸਵੀਰ : ਪਾਰਸ ਜੈਨ
<br/>
05-11-2025